|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

19 ਸਾਲਾਂ ਦੀ ਨੌਜਵਾਨ ਲੜਕੀ ਨਾਲ ਕਈ ਵਾਰ ਹੋਇਆ ਰੇਪ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਵਿਆਹ ਦਾ ਝਾਂਸਾ ਦੇ ਕੇ 19 ਸਾਲ ਦੀ ਲੜਕੀ ਨਾਲ ਕਈ ਵਾਰ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਮਹਿਲਾ ਥਾਣਾ ਯਮੁਨਾਨਗਰ 'ਚ ਪੀੜਤ ਲੜਕੀ ਨੇ ਸ਼ਿਕਾਇਤ ਦਿੱਤੀ ਤੇ ਮਹਿਲਾ ਥਾਣੇ ਨੇ ਇਸ ਸਬੰਧੀ ਜ਼ੀਰੋ ਐੱਫ. ਆਈ. ਆਰ. ਕੱਟ ਕੇ ਸਬੰਧਿਤ ਥਾਣਾ ਰਾਮਾ ਮੰਡੀ '

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਵਿਆਹ ਦਾ ਝਾਂਸਾ ਦੇ ਕੇ 19 ਸਾਲ ਦੀ ਲੜਕੀ ਨਾਲ ਕਈ ਵਾਰ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਮਹਿਲਾ ਥਾਣਾ ਯਮੁਨਾਨਗਰ 'ਚ ਪੀੜਤ ਲੜਕੀ ਨੇ ਸ਼ਿਕਾਇਤ ਦਿੱਤੀ ਤੇ ਮਹਿਲਾ ਥਾਣੇ ਨੇ ਇਸ ਸਬੰਧੀ ਜ਼ੀਰੋ ਐੱਫ. ਆਈ. ਆਰ. ਕੱਟ ਕੇ ਸਬੰਧਿਤ ਥਾਣਾ ਰਾਮਾ ਮੰਡੀ 'ਚ ਭੇਜ ਦਿੱਤੀ|

ਸੰਬੰਧਿਤ ਖ਼ਬਰਾਂ

ਜਿਸ ਤੋਂ ਬਾਅਦ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਸੰਜੀਵ ਕੁਮਾਰ ਪੁੱਤਰ ਪਾਰਸ ਮੋਦੀ ਮੂਲ ਵਾਸੀ ਬਿਹਾਰ ਤੇ ਹਾਲ ਵਾਸੀ ਬਾਬਾ ਬੁੱਡਾ ਜੀ ਨਗਰ ਖਾਂਬਰਾ ਕਾਲੋਨੀ ਰਾਮਾ ਮੰਡੀ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਕੀ ਦੀ ਜਾਂਚ ਹਾਲੇ ਪੁਲਿਸ ਕਰ ਰਹੀ ਹੈ|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!