|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁੱਤ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਨਾਲ ਕੀਤਾ ਜਬਰ-ਜਨਾਹ

ਵੈੱਬ ਡੈਸਕ : ਹਰ ਦਿਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਹਿਲਾ ਨਾਲ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ ਗਿਆ। ਜਾਣਕਾਰੀ ਮੁਤਾਬਕ ਹਰਿਆਣਾ ਦੇ ਚੀਕਾ ਦੀ ਰਹਿਣ ਵਾਲੀ ਮਹਿਲਾ ਨੇ ਦੋਸ਼ ਲਗਾਇਆ ਕਿ ਕਸੌਲੀ ਚੀਕਾ ਦਾ ਰਹਿਣ ਵਾਲੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ : ਹਰ ਦਿਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਹਿਲਾ ਨਾਲ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ ਗਿਆ। ਜਾਣਕਾਰੀ ਮੁਤਾਬਕ ਹਰਿਆਣਾ ਦੇ ਚੀਕਾ ਦੀ ਰਹਿਣ ਵਾਲੀ ਮਹਿਲਾ ਨੇ ਦੋਸ਼ ਲਗਾਇਆ ਕਿ ਕਸੌਲੀ ਚੀਕਾ ਦਾ ਰਹਿਣ ਵਾਲੇ ਰਮਜੋਤ ਸਿੰਘ ਨਾਂਅ ਦੇ ਵਿਅਕਤੀ ਨੇ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕੀਤਾ।

ਸੰਬੰਧਿਤ ਖ਼ਬਰਾਂ

ਪੀੜਤ ਮਹਿਲਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਮੁਲਜ਼ਮ ਫਾਰਮ ਭਰਨ ਦੇ ਬਹਾਨੇ ਉਸ ਨੂੰ ਚੰਡੀਗੜ੍ਹ ਲੈ ਗਿਆ ਅਤੇ ਉੱਥੇ ਜਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!