|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਓਮੀਕਰੋਨ ਤੋਂ ਬਾਅਦ ਹੁਣ ਨਵਾਂ ਵੈਰੀਐਂਟ ਡੈਲਟਾਕ੍ਰੋਨ ਦਾ ਕਹਿਰ, ਪੜ੍ਹੋ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ-19 ਮਹਾਂਮਾਰੀ ਨੂੰ ਫੈਲੇ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਭਾਰਤ ਵਿੱਚ ਦੂਜੀ ਲਹਿਰ ਡੈਲਟਾ ਵੈਰੀਐਂਟ ਮੁੱਖ ਚਿੰਤਾ ਦਾ ਵਿਸ਼ਾ ਸੀ ਪਰ ਹੁਣ ਓਮੀਕਰੋਨ ਇਸਨੂੰ ਪਿੱਛੇ ਛੱਡ ਕੇ ਸਭ ਤੋਂ ਵੱਧ ਫੈਲਣ ਰਹੀਆਂ ਹੈ। ਭਾਰਤ 'ਚ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਇਸ ਦੇ ਨਾਲ ਹੀ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਓਮੀਕਰੋਨ ਤੋਂ ਬਾਅਦ ਹੁਣ ਨਵਾਂ ਵੈਰੀਐਂਟ ਡੈਲਟਾਕ੍ਰੋਨ ਦਾ ਕਹਿਰ, ਪੜ੍ਹੋ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਵਿਡ-19 ਮਹਾਂਮਾਰੀ ਨੂੰ ਫੈਲੇ ਦੋ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਭਾਰਤ ਵਿੱਚ ਦੂਜੀ ਲਹਿਰ ਡੈਲਟਾ ਵੈਰੀਐਂਟ ਮੁੱਖ ਚਿੰਤਾ ਦਾ ਵਿਸ਼ਾ ਸੀ ਪਰ ਹੁਣ ਓਮੀਕਰੋਨ ਇਸਨੂੰ ਪਿੱਛੇ ਛੱਡ ਕੇ ਸਭ ਤੋਂ ਵੱਧ ਫੈਲਣ ਰਹੀਆਂ ਹੈ। ਭਾਰਤ 'ਚ ਪਿਛਲੇ ਕੁਝ ਸਮੇਂ ਤੋਂ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਇਸ ਦੇ ਨਾਲ ਹੀ ਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਕੋਵਿਡ ਦਾ ਅਗਲਾ ਰੂਪ ਜ਼ਿਆਦਾ ਖਤਰਨਾਕ ਸਾਬਤ ਹੋ ਸਕਦਾ ਹੈ।

ਸੰਬੰਧਿਤ ਖ਼ਬਰਾਂ

WHO ਦਾ ਕਹਿਣਾ ਹੈ ਕਿ ਡੈਲਟਾ ਅਤੇ ਓਮੀਕਰੋਨ ਦੇ ਸੁਮੇਲ ਨਾਲ ਬਣੇ 'ਡੈਲਟਾਕ੍ਰੋਨ' ਵੇਰੀਐਂਟ ਨੂੰ ਪਹਿਲਾਂ ਲੈਬ ਦੀ ਗਲਤੀ ਮੰਨਿਆ ਜਾਂਦਾ ਸੀ ਪਰ ਇਹ ਕੋਵਿਡ ਦਾ ਅਗਲਾ ਵੇਰੀਐਂਟ ਓਮੀਕਰੋਨ ਤੋਂ ਵੀ ਜ਼ਿਆਦਾ ਖਤਰਨਾਕ ਹੋ ਸਕਦਾ ਹੈ। ਕੋਵਿਡ-19 ਦੇ ਮਾਮਲਿਆਂ ਵਿੱਚ ਕਮੀ ਕਾਰਨ ਕਈ ਦੇਸ਼ਾਂ ਵਿੱਚ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!