|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਿਕਟ ਮਿਲਣ ਤੋਂ ਬਾਅਦ ਪਹੁੰਚੇ ਚੌਧਰੀ ਸੰਤੋਖ ਸਿੰਘ ਦਾ ਕਾਂਗਰਸ ਵਰਕਰਾਂ ਨੇ ਕੀਤਾ ਢੋਲ ਨਾਲ ਸਵਾਗਤ

ਜਲੰਧਰ : ਜਲੰਧਰ ਤੋਂ ਕਾਂਗਰਸ ਦੀ ਟਿਕਟ ਮਿਲਣ ਤੋਂ ਬਾਅਦ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੀਰਵਾਰ ਨੂੰ ਸ਼ਹਿਰ ਪਹੁੰਚੇ। ਸਿਟੀ ਰੇਲਵੇ ਸਟੇਸ਼ਨ 'ਤੇ ਕਾਂਗਰਸ ਵਰਕਰਾਂ ਨੇ ਢੋਲ ਨਾਲ ਚੌਧਰੀ ਦਾ ਸਵਾਗਤ ਕੀਤਾ। ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਰੇਂਦਰ ਚੌਧਰੀ, ਵਿਧਾਇਕ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਲਦੇਵ ਸਿੰਘ ਦੇਵ ਸਮੇਤ ਸੀਨੀਅਰ ਆਗੂ ਕੌਂਸਲਰ ਸਵਾਗਤ 'ਚ ਮ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਜਲੰਧਰ ਤੋਂ ਕਾਂਗਰਸ ਦੀ ਟਿਕਟ ਮਿਲਣ ਤੋਂ ਬਾਅਦ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੀਰਵਾਰ ਨੂੰ ਸ਼ਹਿਰ ਪਹੁੰਚੇ। ਸਿਟੀ ਰੇਲਵੇ ਸਟੇਸ਼ਨ 'ਤੇ ਕਾਂਗਰਸ ਵਰਕਰਾਂ ਨੇ ਢੋਲ ਨਾਲ ਚੌਧਰੀ ਦਾ ਸਵਾਗਤ ਕੀਤਾ। ਵਿਧਾਇਕ ਬਾਵਾ ਹੈਨਰੀ, ਵਿਧਾਇਕ ਸੁਰੇਂਦਰ ਚੌਧਰੀ, ਵਿਧਾਇਕ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਲਦੇਵ ਸਿੰਘ ਦੇਵ ਸਮੇਤ ਸੀਨੀਅਰ ਆਗੂ ਕੌਂਸਲਰ ਸਵਾਗਤ 'ਚ ਮੌਜੂਦ ਰਹੇ।

ਸੰਬੰਧਿਤ ਖ਼ਬਰਾਂ

ਹਾਲਾਂਕਿ ਟਿਕਟ ਦੀ ਮੰਗ ਕਰ ਰਹੇ ਵਿਧਾਇਕ ਸੁਸ਼ੀਲ ਰਿੰਕੂ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਨੇ ਚੌਧਰੀ ਦੇ ਸਵਾਗਤ ਸਮਾਰੋਹ ਤੋਂ ਦੂਰੀ ਬਣਾਈ ਰੱਖੀ।ਵਿਧਾਇਕ ਪਰਗਟ ਸਿੰਘ ਵੀ ਸਵਾਗਤ ਲਈ ਨਹੀਂ ਪਹੁੰਚੇ। ਸੰਸਦ ਮੈਂਬਰ ਚੌਧਰੀ ਦੇ ਸਵਾਗਤ ਲਈ ਥਾਂ-ਥਾਂ 'ਤੇ ਵਰਕਰ ਖੜ੍ਹੇ ਸਨ। । ਉਨ੍ਹਾਂ ਲਈ ਨਰਾਜ਼ ਆਗੂਆਂ ਨੂੰ ਮਨਾਉਣਾ ਚੁਣੋਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!