|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਅਗਸਤ-ਅਕਤੂਬਰ ਦੌਰਾਨ ਰਿਕਾਰਡ ਲੋਕਾਂ ਦੀ ਬ੍ਰਿਟੇਨ 'ਚ ਗਈ ਨੌਕਰੀ

ਲੰਡਨ (ਐਨ.ਆਰ.ਆਈ. ਮੀਡਿਆ) : ਬ੍ਰਿਟੇਨ ਵਿੱਚ ਸਰਕਾਰੀ ਤਨਖਾਹ ਸਹਾਇਤਾ ਯੋਜਨਾ ਨੂੰ ਬੰਦ ਕਰਨ ਦੀਆਂ ਯੋਜਨਾਵਾਂ ਦੇ ਵਿਚਕਾਰ ਅਗਸਤ ਤੋਂ ਅਕਤੂਬਰ ਵਿਚਾਲੇ ਤਿੰਨ ਮਹੀਨਿਆਂ ਦੌਰਾਨ ਰਿਕਾਰਡ ਗਿਣਤੀ ਵਿੱਚ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ।

NRI Post Desk · 2171 ਦਿਨ ਪਹਿਲਾਂ · ਅੱਪਡੇਟ 2171 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਗਸਤ-ਅਕਤੂਬਰ ਦੌਰਾਨ ਰਿਕਾਰਡ ਲੋਕਾਂ ਦੀ ਬ੍ਰਿਟੇਨ 'ਚ ਗਈ ਨੌਕਰੀ
📷 NRI Post Desk

ਲੰਡਨ (ਐਨ.ਆਰ.ਆਈ. ਮੀਡਿਆ) : ਬ੍ਰਿਟੇਨ ਵਿੱਚ ਸਰਕਾਰੀ ਤਨਖਾਹ ਸਹਾਇਤਾ ਯੋਜਨਾ ਨੂੰ ਬੰਦ ਕਰਨ ਦੀਆਂ ਯੋਜਨਾਵਾਂ ਦੇ ਵਿਚਕਾਰ ਅਗਸਤ ਤੋਂ ਅਕਤੂਬਰ ਵਿਚਾਲੇ ਤਿੰਨ ਮਹੀਨਿਆਂ ਦੌਰਾਨ ਰਿਕਾਰਡ ਗਿਣਤੀ ਵਿੱਚ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ।

ਸੰਬੰਧਿਤ ਖ਼ਬਰਾਂ

ਰਾਸ਼ਟਰੀ ਅੰਕੜਾ ਦਫਤਰ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਅਗਸਤ ਤੋਂ ਅਕਤੂਬਰ ਦੇ ਵਿਚਕਾਰ, ਬੇਰੁਜ਼ਗਾਰਾਂ ਦੀ ਗਿਣਤੀ 3,70,000 ਤੱਕ ਪਹੁੰਚ ਗਈ।

ਬ੍ਰਿਟੇਨ ਦੀ ਸਰਕਾਰ ਨੇ ਅਕਤੂਬਰ ਦੇ ਅਖੀਰ ਵਿੱਚ ਤਨਖਾਹ ਸਹਾਇਤਾ ਯੋਜਨਾ ਨੂੰ ਬੰਦ ਕਰਨਾ ਸੀ, ਹਾਲਾਂਕਿ ਬਾਅਦ ਵਿੱਚ ਇਸ ਵਿੱਚ ਵਾਧਾ ਕਰ ਦਿੱਤਾ ਗਿਆ ਸੀ। ਇਸ ਯੋਜਨਾ ਦੇ ਤਹਿਤ ਯੋਗ ਲੋਕਾਂ ਨੂੰ ਉਨ੍ਹਾਂ ਦੀ ਤਨਖਾਹ ਦਾ 80 ਫੀਸਦੀ ਹਿੱਸਾ ਬ੍ਰਿਟੇਨ ਸਰਕਾਰ ਦੇਵੇਗੀ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!