|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤੀ ਫ਼ੌਜ 'ਚ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਇਸ ਤਰ੍ਹਾਂ ਕਰਨ ਅਪਲਾਈ

ਨਿਊਜ਼ ਡੈਸਕ : ਇੰਟੀਗ੍ਰੇਟੇਡ ਹੈੱਡ ਕੁਆਰਟਰ, ਰੱਖਿਆ ਮੰਤਰਾਲਾ (ਆਰਮੀ) ਕੈਂਪ ਨੇ ਮਲਟੀ ਟਾਸਕਿੰਗ ਸਟਾਫ਼ ਅਹੁਦਿਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 11 ਮਾਰਚ 2022 ਤੱਕ ਜਾਂ ਉਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ।

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤੀ ਫ਼ੌਜ 'ਚ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਇਸ ਤਰ੍ਹਾਂ ਕਰਨ ਅਪਲਾਈ
📷 NRI Post Desk

ਨਿਊਜ਼ ਡੈਸਕ : ਇੰਟੀਗ੍ਰੇਟੇਡ ਹੈੱਡ ਕੁਆਰਟਰ, ਰੱਖਿਆ ਮੰਤਰਾਲਾ (ਆਰਮੀ) ਕੈਂਪ ਨੇ ਮਲਟੀ ਟਾਸਕਿੰਗ ਸਟਾਫ਼ ਅਹੁਦਿਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 11 ਮਾਰਚ 2022 ਤੱਕ ਜਾਂ ਉਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦਾ ਵੇਰਵਾ

ਕੁੱਲ 7 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਜਿਸ 'ਚ ਆਮ ਵਰਗ ਲਈ 5 ਅਹੁਦੇ ਅਤੇ ਹੋਰ ਪਿਛੜਾ ਵਰਗ ਲਈ 2 ਅਹੁਦੇ ਸ਼ਾਮਲ ਹਨ।

ਸਿੱਖਿਆ ਯੋਗਤਾ

ਸੰਬੰਧਿਤ ਖ਼ਬਰਾਂ

ਮਲਟੀ ਟਾਸਕਿੰਗ ਸਟਾਫ਼ ਅਹੁਦਿਆਂ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 10ਵੀਂ ਪਾਸ ਹੋਣਾ ਚਾਹੀਦਾ।

ਉਮਰ

ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵਧ ਤੋਂ ਵਧ ਉਮਰ 25 ਸਾਲ ਤੈਅ ਕੀਤੀ ਗਈ ਹੈ। ਸਰਕਾਰੀ ਨਿਯਮਾਂ ਅਨੁਸਾਰ ਹੋਰ ਪਿਛੜੇ ਵਰਗ ਦੇ ਉਮੀਦਵਾਰਾਂ ਨੂੰ ਵਧ ਤੋਂ ਵਧ ਉਮਰ 'ਚ 3 ਸਾਲ ਦੀ ਛੋਟ ਦਿੱਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in/default.aspx 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!