|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ਮੀਨੀ ਵਿਵਾਦ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਆਪਣੀ ਹੀ ਨੂੰਹ ਦੀ ਲੁੱਟੀ ਇੱਜ਼ਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਦੇ ਪਿੰਡ ਕੋਹਲੀਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਆਪਣੀ ਹੀ ਨੂੰਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਘਟਨਾ ਦੇ ਬਾਰੇ ਜਦੋਂ ਵਿਆਹੁਤਾ ਦੇ ਪਤੀ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਬਚਾਉਣ ਲਈ ਆਇਆ। ਮੌਕੇ 'ਤੇ ਮੌਜੂਦ ਮੁਲਜ਼ਮਾਂ ਨੇ ਉਸ ਦੀ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ਮੀਨੀ ਵਿਵਾਦ ਨੂੰ ਲੈ ਕੇ ਰਿਸ਼ਤੇਦਾਰਾਂ ਨੇ ਆਪਣੀ ਹੀ ਨੂੰਹ ਦੀ ਲੁੱਟੀ ਇੱਜ਼ਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਦੇ ਪਿੰਡ ਕੋਹਲੀਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਆਪਣੀ ਹੀ ਨੂੰਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਘਟਨਾ ਦੇ ਬਾਰੇ ਜਦੋਂ ਵਿਆਹੁਤਾ ਦੇ ਪਤੀ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਬਚਾਉਣ ਲਈ ਆਇਆ। ਮੌਕੇ 'ਤੇ ਮੌਜੂਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਸੰਬੰਧਿਤ ਖ਼ਬਰਾਂ

ਪੀੜਤ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦਾ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਦੀ ਰਜਿਸ਼ ਨੂੰ ਲੈ ਕੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮੌਕੇ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!