|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਐੱਚ1ਬੀ ਵੀਜ਼ਾ ਨੂੰ ਲੈ ਭਾਰਤੀ IT Professionals ਤੇ ਰੋਕ ਖ਼ਤਮ

ਅਮਰੀਕਾ,(ਦੇਵ ਇੰਦਰਜੀਤ) :ਲੱਖਾਂ ਭਾਰਤੀਆਂ ਆਈਟੀ Professionals ਨੂੰ ਫਾਇਦਾ ਹੋਣ ਦੀ ਉਮੀਦ ਹੈ ਦਰਅਸਲ ਟਰੰਪ ਨੇ ਇਸ ਤਰ੍ਹਾਂ ਦੇ ਵੀਜ਼ਾ ’ਤੇ 31 ਮਾਰਚ ਤਕ ਰੋਕ ਲਗਾਈ ਸੀ ਪਰ ਬਾਇਡਨ ਸਰਕਾਰ ਨੇ ਇਸ ਅੱਗੇ ਵਧਾਉਣ ਦੀ ਕੋਈ ਜਾਣਕਾਰੀ ਜ਼ਾਰੀ ਨਹੀਂ ਕੀਤੀ।ਇਸ ਤੋਂ ਪਹਿਲਾਂ ਸਰਕਾਰ ਦਾ ਹੁਕਮ ਬੇਅਸਰ ਹੋ ਗਿਆ। ਲਾਕਡਾਊਨ ਤੇ ਕੋਰੋਨਾ ਸੰਕਟ ਦੌਰਾਨ ਟਰੰਪ ਨੇ ਪਿਛਲੇ ਸਾਲ ਜੂਨ ’ਚ ਐੱਚ

NRI Post Desk · 2065 ਦਿਨ ਪਹਿਲਾਂ · ਅੱਪਡੇਟ 2065 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐੱਚ1ਬੀ ਵੀਜ਼ਾ ਨੂੰ ਲੈ ਭਾਰਤੀ IT Professionals ਤੇ ਰੋਕ ਖ਼ਤਮ
📷 NRI Post Desk

ਅਮਰੀਕਾ,(ਦੇਵ ਇੰਦਰਜੀਤ) :ਲੱਖਾਂ ਭਾਰਤੀਆਂ ਆਈਟੀ Professionals ਨੂੰ ਫਾਇਦਾ ਹੋਣ ਦੀ ਉਮੀਦ ਹੈ ਦਰਅਸਲ ਟਰੰਪ ਨੇ ਇਸ ਤਰ੍ਹਾਂ ਦੇ ਵੀਜ਼ਾ ’ਤੇ 31 ਮਾਰਚ ਤਕ ਰੋਕ ਲਗਾਈ ਸੀ ਪਰ ਬਾਇਡਨ ਸਰਕਾਰ ਨੇ ਇਸ ਅੱਗੇ ਵਧਾਉਣ ਦੀ ਕੋਈ ਜਾਣਕਾਰੀ ਜ਼ਾਰੀ ਨਹੀਂ ਕੀਤੀ।ਇਸ ਤੋਂ ਪਹਿਲਾਂ ਸਰਕਾਰ ਦਾ ਹੁਕਮ ਬੇਅਸਰ ਹੋ ਗਿਆ। ਲਾਕਡਾਊਨ ਤੇ ਕੋਰੋਨਾ ਸੰਕਟ ਦੌਰਾਨ ਟਰੰਪ ਨੇ ਪਿਛਲੇ ਸਾਲ ਜੂਨ ’ਚ ਐੱਚ1ਬੀ ਸਮੇਤ ਵਿਦੇਸ਼ੀ ਕਾਮਿਆਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ 31 ਦਸੰਬਰ ਤਕ ਰੋਕ ਲਾ ਦਿੱਤੀ ਸੀ। ਟਰੰਪ ਨੇ ਤਰਕ ਦਿੱਤਾ ਸੀ ਕਿ ਜੇ Foreign workers ਨੂੰ ਦੇਸ਼ ’ਚ ਆਉਣ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਘਰੇਲੂ ਕਾਮਿਆਂ ਨੂੰ ਨੁਕਸਾਨ ਹੋਵੇਗਾ। ਬਾਅਦ ’ਚ ਉਨ੍ਹਾਂ ਨੇ ਇਸ ਦੀ ਮਿਆਦ ਵਾਧਾ ਕੇ 31 ਮਾਰਚ ਕਰ ਦਿੱਤੀ ਸੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!