|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਵਾਈ ਲੈਕੇ ਘਰ ਵਾਪਸ ਪਰਤ ਰਹੇ, ਦੋ ਭਰਾਵਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਪਿੰਡ ਅਲਫੂ ਕੇ ਲਾਗੇ ਵਾਪਰੇ ਭਿਆਨਕ ਸੜਕ ਹਾਦਸਾ 'ਚ ਮੋਟਰਸਾਈਕਲ ਸਵਾਰ 2 ਭਰਾਵਾਂ ਦੀ ਮੌਤ ਹੋ ਗਈ ਹੈ । ਮਿ੍ਤਕਾਂ ਦੀ ਪਛਾਣ ਮੰਨਾ ਰਾਮ ਅਤੇ ਗੱਜਣ ਰਾਮ ਪੁਤਰਾਨ ਬਾਗਾ ਰਾਮ ਵਾਸੀ ਜਤਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਵਾਈ ਲੈਕੇ ਘਰ ਵਾਪਸ ਪਰਤ ਰਹੇ, ਦੋ ਭਰਾਵਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਪਿੰਡ ਅਲਫੂ ਕੇ ਲਾਗੇ ਵਾਪਰੇ ਭਿਆਨਕ ਸੜਕ ਹਾਦਸਾ 'ਚ ਮੋਟਰਸਾਈਕਲ ਸਵਾਰ 2 ਭਰਾਵਾਂ ਦੀ ਮੌਤ ਹੋ ਗਈ ਹੈ । ਮਿ੍ਤਕਾਂ ਦੀ ਪਛਾਣ ਮੰਨਾ ਰਾਮ ਅਤੇ ਗੱਜਣ ਰਾਮ ਪੁਤਰਾਨ ਬਾਗਾ ਰਾਮ ਵਾਸੀ ਜਤਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦੋਵੇਂ ਭਰਾ ਫ਼ਾਜ਼ਿਲਕਾ ਤੋਂ ਦਵਾਈ ਲੈ ਕੇ ਘਰ ਵਾਪਸ ਪਰਤ ਰਹੇ ਸਨ ਕਿ ਪਿੰਡ ਅਲਫੂ ਕੇ ਦੇ ਕੋਲ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸੇ ਦੌਰਾਨ ਦੋਵਾਂ ਦੀ ਹੋਈ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!