|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅੰਤਰਰਾਸ਼ਟਰੀ ਬਾਜ਼ਾਰ ‘ਚ ਕੋਲੇ ਦੀ ਕੀਮਤ ਵਧਣ ਨਾਲ ਪੰਜਾਬ ਦੇ ਥਰਮਲ ਪਲਾਂਟਾਂ ‘ਤੇ ਵਧਿਆ ਸੰਕਟ

ਨਿਊਜ਼ ਡੈਸਕ : ਰੂਸ-ਯੂਕਰੇਨ ਜੰਗ ਕਾਰਨ ਪੰਜਾਬ ਤੇ ਹੋਰ ਸੂਬਿਆਂ 'ਚ ਕੋਲਾ ਸੰਕਟ ਦੀ ਸਥਿਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਰੂਸ ਦੁਨੀਆ ਦੇ ਕਈ ਦੇਸ਼ਾਂ ਨੂੰ ਕੋਲੇ ਦਾ ਨਿਰਯਾਤ ਕਰਦਾ ਹੈ। ਰੂਸ-ਯੂਕਰੇਨ ਜੰਗ ਕਾਰਨ ਕੋਲੇ ਦੀ ਕੀਮਤ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਹੜਾ ਕੋਲਾ ਪਿਛਲੇ ਸਾਲ 70 ਡਾਲਰ ਪ੍ਰਤੀ ਟਨ ਮਿਲ ਰਿਹਾ ਸੀ, ਹੁਣ ਉਸ ਕੋਲੇ ਦਾ ਰੇਟ ਵਧ ਕੇ 400 ਡਾਲਰ ਪ੍ਰਤ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਤਰਰਾਸ਼ਟਰੀ ਬਾਜ਼ਾਰ ‘ਚ ਕੋਲੇ ਦੀ ਕੀਮਤ ਵਧਣ ਨਾਲ ਪੰਜਾਬ ਦੇ ਥਰਮਲ ਪਲਾਂਟਾਂ ‘ਤੇ ਵਧਿਆ ਸੰਕਟ
📷 NRI Post Desk

ਨਿਊਜ਼ ਡੈਸਕ : ਰੂਸ-ਯੂਕਰੇਨ ਜੰਗ ਕਾਰਨ ਪੰਜਾਬ ਤੇ ਹੋਰ ਸੂਬਿਆਂ 'ਚ ਕੋਲਾ ਸੰਕਟ ਦੀ ਸਥਿਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਰੂਸ ਦੁਨੀਆ ਦੇ ਕਈ ਦੇਸ਼ਾਂ ਨੂੰ ਕੋਲੇ ਦਾ ਨਿਰਯਾਤ ਕਰਦਾ ਹੈ। ਰੂਸ-ਯੂਕਰੇਨ ਜੰਗ ਕਾਰਨ ਕੋਲੇ ਦੀ ਕੀਮਤ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਿਹੜਾ ਕੋਲਾ ਪਿਛਲੇ ਸਾਲ 70 ਡਾਲਰ ਪ੍ਰਤੀ ਟਨ ਮਿਲ ਰਿਹਾ ਸੀ, ਹੁਣ ਉਸ ਕੋਲੇ ਦਾ ਰੇਟ ਵਧ ਕੇ 400 ਡਾਲਰ ਪ੍ਰਤੀ ਟਨ ਹੋ ਗਿਆ ਹੈ।

ਸੰਬੰਧਿਤ ਖ਼ਬਰਾਂ

ਭਾਰਤ ਦੇ ਕਈ ਸੂਬਿਆਂ ਨੂੰ ਆਪਣੇ ਥਰਮਲ ਪਲਾਂਟਾਂ ਲਈ ਕੁਝ ਫੀਸਦੀ ਕੋਲਾ ਦੂਜੇ ਦੇਸ਼ਾਂ ਆਸਟ੍ਰੇਲੀਆ, ਰੂਸ ਤੋਂ ਪ੍ਰਾਪਤ ਕਰਨਾ ਪੈਂਦਾ ਹੈ ਪਰ ਅੰਤਰਰਾਸ਼ਟਰੀ ਮੰਡੀ 'ਚ ਕੋਲੇ ਦੀ ਕੀਮਤ ਵਧਣ ਕਾਰਨ ਕਈ ਪ੍ਰਾਈਵੇਟ ਥਰਮਲ ਪਲਾਂਟਾਂ ਨੇ ਬਾਹਰੋਂ ਕੋਲਾ ਮੰਗਵਾਉਣਾ ਬੰਦ ਕਰ ਦਿੱਤਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੋਲੇ ਦੀ ਦਰ ਵਧਣ ਕਾਰਨ ਦੇਸ਼ 'ਚ ਕੋਲਾ ਖਾਣਾਂ ‘ਤੇ ਬੋਝ ਵਧ ਗਿਆ ਹੈ ਅਤੇ ਕੋਲਾ ਮਿਲਣਾ ਮੁਸ਼ਕਲ ਹੋ ਰਿਹਾ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਰਾਜ ਬਿਜਲੀ ਬੋਰਡਾਂ ਨੂੰ ਬਾਹਰੋਂ 4 ਫੀਸਦੀ ਤੋਂ 10 ਫੀਸਦੀ ਤੱਕ ਕੋਲਾ ਆਯਾਤ ਕਰਨ ਲਈ ਕਿਹਾ ਹੈ। ਇਸ ਕਾਰਨ ਰਾਜ ਬਿਜਲੀ ਬੋਰਡਾਂ ‘ਤੇ ਵੀ ਵਿੱਤੀ ਬੋਝ ਵਧੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!