|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

550 ਸਾਲਾਂ ਪ੍ਰਕਾਸ਼ ਪੂਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜਾਰੀ ਹੋਇਆ ਰੋਡ ਮੈਪ

ਚੰਡੀਗੜ੍ਹ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਸਰਕਾਰ ਵੀ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਆਪਣੇ ਪੱਖੋਂ ਪੂਰੀਆਂ ਤਿਆਰੀਆਂ ਕਰ ਰਹੀ ਹੈ। ਇਸੇ ਦੇ ਚੱਲਦੇ ਸੰਗਤਾਂ ਦੀ ਸਹੂਲਤ ਲਈ ਟਰੈਫ਼ਿਕ ਪ੍ਰਬੰਧਾਂ ਦਾ ਰੋਡ ਮੈਪ ਜਾਰੀ ਕੀਤਾ ਗਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਤਿਆਰੀਆਂ ਚੱਲ ਰਹੀਆਂ ਹਨ। ਸਰਕਾਰ ਵੀ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਆਪਣੇ ਪੱਖੋਂ ਪੂਰੀਆਂ ਤਿਆਰੀਆਂ ਕਰ ਰਹੀ ਹੈ। ਇਸੇ ਦੇ ਚੱਲਦੇ ਸੰਗਤਾਂ ਦੀ ਸਹੂਲਤ ਲਈ ਟਰੈਫ਼ਿਕ ਪ੍ਰਬੰਧਾਂ ਦਾ ਰੋਡ ਮੈਪ ਜਾਰੀ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਸ ਮੈਪ ਵਿੱਚ ਪਾਰਕਿੰਗ, ਲੰਗਰ ਹਾਲ, ਸੰਗਤਾਂ ਦੇ ਰਹਿਣ ਲਈ ਬਣੇ ਟੈਂਟ ਹਾਊਸ, ਹਸਪਤਾਲ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੰਗਤਾਂ ਦੇ ਆਉਣ-ਜਾਣ ਲਈ ਪਬਲਿਕ ਰੂਟ, ਈ-ਰਿਕਸ਼ਾ ਅਤੇ ਬੱਸ ਰੂਟ, ਪੈਦਲ ਰੂਟ ਅਤੇ ਬਾਕੀ ਰਸਤਿਆਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!