|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਅੰਮ੍ਰਿਤਸਰ ‘ਚ ਅੱਜ ਰੋਡ ਸ਼ੋਅ

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ 'ਚ ਅੱਜ ਰੋਡ ਸ਼ੋਅ ਕਰਨਗੇ। ਇਹ ਪੈਦਲ ਯਾਤਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਤੇ ਵਾਲਮੀਕ ਤੀਰਥ 'ਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਲੋਕਾਂ ਦਾ ਖਾਸ ਧੰਨਵਾਦ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਦੇ ਵਰਕਰ ਤੇ ਅਹੁਦੇ

NRI Post Desk · 1719 ਦਿਨ ਪਹਿਲਾਂ · ਅੱਪਡੇਟ 1719 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਅੰਮ੍ਰਿਤਸਰ ‘ਚ ਅੱਜ ਰੋਡ ਸ਼ੋਅ
📷 NRI Post Desk

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੰਮ੍ਰਿਤਸਰ 'ਚ ਅੱਜ ਰੋਡ ਸ਼ੋਅ ਕਰਨਗੇ। ਇਹ ਪੈਦਲ ਯਾਤਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ ਤੇ ਵਾਲਮੀਕ ਤੀਰਥ 'ਤੇ ਜਾਣਗੇ। ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਲੋਕਾਂ ਦਾ ਖਾਸ ਧੰਨਵਾਦ ਕੀਤਾ ਜਾਵੇਗਾ। ਇਸ ਦੌਰਾਨ ਆਮ ਆਦਮੀ ਦੇ ਵਰਕਰ ਤੇ ਅਹੁਦੇਦਾਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ।

ਸੰਬੰਧਿਤ ਖ਼ਬਰਾਂ

ਭਗਵੰਤ ਮਾਨ ਖਟਕੜ ਕਲਾਂ 'ਚ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੁਲਿਸ ਵੱਲੋ ਇਸ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ 'ਚ ਆਈ ਪਾਰਟੀ ਦੇ ਸਹੁੰ ਚੁੱਕ ਸਮਾਗਮ 'ਤੇ 2 ਕਰੋੜ ਰੁਪਏ ਖ਼ਰਚ ਹੋਣਗੇ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਸਿੰਘ ਮਾਨ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!