|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਚੇਨਈ ਰਾਜਸਥਾਨ ਨੂੰ ਦਿੱਤਾ 176 ਦੌੜਾਂ ਦਾ ਟੀਚਾ, ਧੋਨੀ ਨੇ ਖੇਡੀ ਸ਼ਾਨਦਾਰ ਪਾਰੀ

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.12 ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ। ਚੇਨਈ ਸੁਪਰ ਕਿੰਗਜ਼ ਟੀਮ ਵਲੋਂ ਕਪਤਾਨ ਮਹਿੰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.12 ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ। ਚੇਨਈ ਸੁਪਰ ਕਿੰਗਜ਼ ਟੀਮ ਵਲੋਂ ਕਪਤਾਨ ਮਹਿੰਦਰ ਸਿੰਘ ਧੋਨੀ ਨੇ 75 ਦੌੜਾਂ ਦਾ ਸ਼ਾਨਦਾਰ ਪਾਰੀ ਖੇਡੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!