|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

1 ਲੱਖ ਕਰੋੜ ਰੁਪਏ ਮੰਡੀਆਂ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ : ਨਰਿੰਦਰ ਸਿੰਘ ਤੋਮਰ

ਦਿੱਲੀ (ਦੇਵ ਇੰਦਰਜੀਤ) : ਤੋਮਰ ਨੇ ਕਿਹਾ ਕਿ ਸਰਕਾਰ ਮੰਡੀਆਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਏ. ਪੀ. ਐੱਮ. ਸੀ. ਮੰਡੀਆਂ 1 ਲੱਖ ਕਰੋੜ ਦੇ ਫੰਡ ਦੀ ਵਰਤੋਂ ਕਰ ਸਕਣਗੀਆਂ। ਖੇਤੀ ਮੰਤਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੇ ਜੋ ਕਿਹਾ, ਉਹ ਕਰਨ ਦਾ ਯਤਨ ਕੀਤਾ ਹੈ।

NRI Post Desk · 1967 ਦਿਨ ਪਹਿਲਾਂ · ਅੱਪਡੇਟ 1967 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1 ਲੱਖ ਕਰੋੜ ਰੁਪਏ ਮੰਡੀਆਂ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ : ਨਰਿੰਦਰ ਸਿੰਘ ਤੋਮਰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਤੋਮਰ ਨੇ ਕਿਹਾ ਕਿ ਸਰਕਾਰ ਮੰਡੀਆਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਏ. ਪੀ. ਐੱਮ. ਸੀ. ਮੰਡੀਆਂ 1 ਲੱਖ ਕਰੋੜ ਦੇ ਫੰਡ ਦੀ ਵਰਤੋਂ ਕਰ ਸਕਣਗੀਆਂ। ਖੇਤੀ ਮੰਤਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੇ ਜੋ ਕਿਹਾ, ਉਹ ਕਰਨ ਦਾ ਯਤਨ ਕੀਤਾ ਹੈ।

ਸੰਬੰਧਿਤ ਖ਼ਬਰਾਂ

ਕੈਬਨਿਟ ’ਚ ਵੱਡੇ ਫੇਰਬਦਲ ਤੋਂ ਬਾਅਦ ਮੋਦੀ ਸਰਕਾਰ ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ, ਜਿਸ ’ਚ ਕਿਸਾਨਾਂ ਨੂੰ ਲੈ ਕੇ ਵੱਡੇ ਫ਼ੈਸਲੇ ਕੀਤੇ ਗਏ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੈਬਨਿਟ ਬੈਠਕ ਬਾਰੇ ਦੱਸਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਜ਼ਰੀਏ 1 ਲੱਖ ਕਰੋੜ ਰੁਪਏ ਪਹੁੰਚਣਗੇ। ਇਸ ਤੋਂ ਇਲਾਵਾ ਤੋਮਰ ਨੇ ਦੱਸਿਆ ਕਿ ਦੇਸ਼ ਵਿਚ ਨਾਰੀਅਲ ਦੀ ਖੇਤੀ ਵੱਡੇ ਪੱਧਰ ’ਤੇ ਹੁੰਦੀ ਹੈ, ਇਸ ਲਈ ਸਰਕਾਰ ਨੇ ਨਾਰੀਅਲ ਵਿਕਾਸ ਬੋਰਡ ਬਣਾਉਣ ਦਾ ਫ਼ੈਸਲਾ ਕੀਤਾ ਹੈ। ਨਾਰੀਅਲ ਵਿਕਾਸ ਬੋਰਡ ’ਚ ਸੀ. ਈ. ਓ. ਦੀ ਨਿਯੁਕਤੀ ਹੋਵੇਗੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!