|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

NSF ਨੂੰ ਸਹਾਇਤਾ ਯੋਜਨਾ ਲਈ 112.07 ਕਰੋੜ ਰੁਪਏ ਕੀਤੇ ਗਏ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰੀ ਖੇਡ ਫੈੱਡਰੇਸ਼ਨ ਦੀ ਸਾਲਾਨਾ ਮਾਨਤਾ ਦਾ ਨਵੀਨੀਕਰਨ ਭਾਰਤ ਦੀ ਰਾਸ਼ਟਰੀ ਖੇਡ ਵਿਕਾਸ ਕੋਡ, 2011 ਦੀਆਂ ਵਿਵਸਥਾਵਾਂ ਦੀ ਪਾਲਣਾ ਦੇ ਸੰਬੰਧ ਵਿਚ ਇਸ ਦੀਆਂ ਵਿਵਸਥਾਵਾਂ/ਸੰਸਥਾਨ ਦੇ ਮੀਮੋ ਦੀ ਜਾਂਚ ਤੋਂ ਬਾਅਦ ਅਤੇ ਆਪਣੀਆਂ ਵੈੱਬਸਾਈਟਾਂ ’ਤੇ ਐੱਨ. ਐੱਸ. ਐੱਫ. ਵਲੋਂ ਲੋੜੀਂਦੀ ਜਾਣਕਾਰੀ ਦੇ ਸੰਭਾਵੀ ਖੁਲਾਸੇ ਦੇ ਆਧਾਰ ’ਤੇ ਕੀਤਾ ਜਾਂਦਾ ਹੈ।

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
NSF ਨੂੰ ਸਹਾਇਤਾ ਯੋਜਨਾ ਲਈ 112.07 ਕਰੋੜ ਰੁਪਏ ਕੀਤੇ ਗਏ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰੀ ਖੇਡ ਫੈੱਡਰੇਸ਼ਨ ਦੀ ਸਾਲਾਨਾ ਮਾਨਤਾ ਦਾ ਨਵੀਨੀਕਰਨ ਭਾਰਤ ਦੀ ਰਾਸ਼ਟਰੀ ਖੇਡ ਵਿਕਾਸ ਕੋਡ, 2011 ਦੀਆਂ ਵਿਵਸਥਾਵਾਂ ਦੀ ਪਾਲਣਾ ਦੇ ਸੰਬੰਧ ਵਿਚ ਇਸ ਦੀਆਂ ਵਿਵਸਥਾਵਾਂ/ਸੰਸਥਾਨ ਦੇ ਮੀਮੋ ਦੀ ਜਾਂਚ ਤੋਂ ਬਾਅਦ ਅਤੇ ਆਪਣੀਆਂ ਵੈੱਬਸਾਈਟਾਂ ’ਤੇ ਐੱਨ. ਐੱਸ. ਐੱਫ. ਵਲੋਂ ਲੋੜੀਂਦੀ ਜਾਣਕਾਰੀ ਦੇ ਸੰਭਾਵੀ ਖੁਲਾਸੇ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਹੁਣ ਤੱਕ 10 ਐੱਨ . ਐੱਸ. ਐੱਫ. ਦਾ ਨਵੀਨੀਕਰਨ ਕੀਤਾ ਗਿਆ ਹੈ, ਜਿਨ੍ਹਾਂ ਵਿਚ ਭਾਰਤੀ ਤੀਰਅੰਦਾਜ਼ੀ ਸੰਘ, ਭਾਰਤੀ ਕੁਸ਼ਤੀ ਫੈੱਡਰੇਸ਼ਨ, ਭਾਰਤੀ ਭਾਰਤੋਲਨ ਫੈੱਡਰੇਸ਼ਨ, ਨੈਸ਼ਨਲ ਯੋਗ ਆਸਨ ਸਪੋਟਰਸ ਫੈੱਡਰੇਸ਼ਨ ਅਤੇ ਇੰਡੀਅਨ ਪੇਨਕਕ ਸਿਲਾਟ ਫੈੱਡਰੇਸ਼ਨ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਰਾਜ ਸਭਾ 'ਚ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੰਤਰਾਲਾ ਨੇ ਹੁਣ ਤੱਕ ਐੱਨ. ਐੱਸ. ਐੱਫ. ਨੂੰ ਸਹਾਇਤਾ ਯੋਜਨਾ ਤਹਿਤ ਚਾਲੂ ਵਿੱਤੀ ਸਾਲ ਲਈ 112.07 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!