|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੁੱਧ 'ਚ ਰੂਸ ਤੇ ਯੂਕਰੇਨ ਦੇ ਦਾਅਵਿਆਂ ਅਨੁਸਾਰ 90 ਫ਼ੌਜੀਆਂ ਦੀ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੰਬੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਸਵੇਰ ਯੂਕਰੇਨ ਉਤੇ ਹਮਲਾ ਕਰ ਦਿੱਤਾ। ਰੂਸ ਦੇ ਦਾਅਵੇ ਅਨੁਸਾਰ ਹੁਣ ਤੱਕ 40 ਯੂਕਰੇਨੀ ਫ਼ੌਜੀ ਮਾਰੇ ਜਾ ਚੁੱਕੇ ਹਨ ਅਤੇ ਦੂਜੇ ਪਾਸੇ ਯੂਕਰੇਨ ਨੇ ਰੂਸ ਦੇ 50 ਫ਼ੌਜੀ ਮਾਰੇ ਜਾਣ ਅਤੇ 6 ਫਾਈਟਰ ਜੈਟਸ-ਟੈਂਕ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਰੂਸ ਨੇ ਤਿੰਨ ਪਾਸਿਓਂ ਯੂਕਰੇਨ ਉਤੇ ਹਮਲਾ ਕਰ ਦਿੱਤਾ ਹੈ। ਉਨ੍

NRI Post Desk · 1736 ਦਿਨ ਪਹਿਲਾਂ · ਅੱਪਡੇਟ 1736 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੰਬੇ ਤਣਾਅ ਤੋਂ ਬਾਅਦ ਰੂਸ ਨੇ ਵੀਰਵਾਰ ਸਵੇਰ ਯੂਕਰੇਨ ਉਤੇ ਹਮਲਾ ਕਰ ਦਿੱਤਾ। ਰੂਸ ਦੇ ਦਾਅਵੇ ਅਨੁਸਾਰ ਹੁਣ ਤੱਕ 40 ਯੂਕਰੇਨੀ ਫ਼ੌਜੀ ਮਾਰੇ ਜਾ ਚੁੱਕੇ ਹਨ ਅਤੇ ਦੂਜੇ ਪਾਸੇ ਯੂਕਰੇਨ ਨੇ ਰੂਸ ਦੇ 50 ਫ਼ੌਜੀ ਮਾਰੇ ਜਾਣ ਅਤੇ 6 ਫਾਈਟਰ ਜੈਟਸ-ਟੈਂਕ ਤਬਾਹ ਕਰਨ ਦਾ ਦਾਅਵਾ ਕੀਤਾ ਹੈ। ਰੂਸ ਨੇ ਤਿੰਨ ਪਾਸਿਓਂ ਯੂਕਰੇਨ ਉਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਦੇ ਫ਼ੌਜੀ ਪੂਰੇ ਯੂਕਰੇਨ ਵਿਚ ਦਾਖ਼ਲ ਹੋ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਯੂਕਰੇਨ ਨੇ ਕਿਹਾ ਕਿ ਸਾਡੇ ਉਤੇ ਤਿੰਨ ਪਾਸਿਓਂ ਰੂਸ, ਬੇਲਾਰੂਸ ਅਤੇ ਕ੍ਰੀਮੀਆ ਸਰਹੱਦ ਵੱਲੋਂ ਹਮਲਾ ਹੋਇਆ ਹੈ। ਲੁਹਾਂਸਕ, ਖਾਰਕੀਵ, ਚੇਰਨੀਵ, ਸੁਮ ਅਤੇ ਜੇਟੋਮਿਰ ਸੂਬਿਆਂ ਵਿਚ ਹਮਲੇ ਜਾਰੀ ਹਨ। ਯੂਕਰੇਨ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਰੂਸ ਦੇ 50 ਫ਼ੌਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਅਤੇ ਇਸ ਦੇ 6 ਫਾਈਟਰ ਜੈਟਸ ਤੇ 6 ਟੈਂਕ ਤਬਾਹ ਕਰ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!