|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਰੂਸ ਨੇ ਚਰਨੋਬਲ ਪਾਵਰ ਪਲਾਂਟ 'ਤੇ ਕੀਤਾ ਕਬਜ਼ਾ

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਰੂਸੀ ਰਾਸ਼ਟਰਪਤੀ ਦੁਆਰਾ ਯੂਕਰੇਨ ਦੇ ਖਿਲਾਫ 'ਫੌਜੀ ਕਾਰਵਾਈ' ਦੇ ਐਲਾਨ ਤੋਂ ਬਾਅਦ, ਹੁਣ ਤੱਕ 137 ਯੂਕਰੇਨੀਅਨ ਮਾਰੇ ਜਾ ਚੁੱਕੇ ਹਨ। ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਯੂਕਰੇਨ ਦੀ ਸਥਿਤੀ 'ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਫੌਜੀ ਹਮਲੇ ਦੀ ਸ਼ੁਰੂਆਤ ਕਰਨ ਲਈ ਰੂਸ ਦੀ ਨਿੰਦਾ ਕੀਤੀ ਅਤੇ ਰੂਸ 'ਤੇ "ਨਵੀਆਂ ਸ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਨੇ ਚਰਨੋਬਲ ਪਾਵਰ ਪਲਾਂਟ 'ਤੇ ਕੀਤਾ ਕਬਜ਼ਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਰੂਸੀ ਰਾਸ਼ਟਰਪਤੀ ਦੁਆਰਾ ਯੂਕਰੇਨ ਦੇ ਖਿਲਾਫ 'ਫੌਜੀ ਕਾਰਵਾਈ' ਦੇ ਐਲਾਨ ਤੋਂ ਬਾਅਦ, ਹੁਣ ਤੱਕ 137 ਯੂਕਰੇਨੀਅਨ ਮਾਰੇ ਜਾ ਚੁੱਕੇ ਹਨ। ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਯੂਕਰੇਨ ਦੀ ਸਥਿਤੀ 'ਤੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਫੌਜੀ ਹਮਲੇ ਦੀ ਸ਼ੁਰੂਆਤ ਕਰਨ ਲਈ ਰੂਸ ਦੀ ਨਿੰਦਾ ਕੀਤੀ ਅਤੇ ਰੂਸ 'ਤੇ "ਨਵੀਆਂ ਸਖ਼ਤ ਪਾਬੰਦੀਆਂ ਅਤੇ ਸੀਮਾਵਾਂ" ਦਾ ਐਲਾਨ ਕੀਤਾ। ਯੂਕਰੇਨ ਅਤੇ ਰੂਸ ਦੇ ਵਿਚਾਲੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੇ 58 ਸੰਸਥਾਵਾਂ ਉੱਤੇ ਪਾਬੰਦੀ ਲਗਾਈ ਹੈ ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!