|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ ਦੇ ਮੇਲੀਟੋਪੋਲ ਸ਼ਹਿਰ 'ਤੇ ਕੀਤਾ ਕਬਜ਼ਾ, ਰੂਸ ਨੇ ਕੀਤਾ ਦਾਅਵਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ 'ਤੇ ਰੂਸੀ ਹਮਲੇ ਦਾ ਅੱਜ ਤੀਸਰਾ ਦਿਨ ਹੈ। ਰੂਸੀ ਫ਼ੌਜ ਨੇ ਯੂਕਰੇਨ ਦੇ ਮੇਲੀਟੋਪੋਲ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਉਸ ਨੇ ਸ਼ਹਿਰ 'ਤੇ ਪੂਰਾ ਤਰ੍ਹਾਂ ਨਾਲ ਕਬਜ਼ਾ ਕਰ ਲਿਆ ਹੈ। ਦੂਸਰੇ ਪਾਸੇ ਰੂਸ ਵਲੋਂ ਕੀਵ ਦੇ ਵਿਕਟਰੀ ਅਵੈਨਿਊ 'ਤੇ ਫ਼ੌਜੀ ਇਕਾਈਆਂ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ ਦੇ ਮੇਲੀਟੋਪੋਲ ਸ਼ਹਿਰ 'ਤੇ ਕੀਤਾ ਕਬਜ਼ਾ, ਰੂਸ ਨੇ ਕੀਤਾ ਦਾਅਵਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ 'ਤੇ ਰੂਸੀ ਹਮਲੇ ਦਾ ਅੱਜ ਤੀਸਰਾ ਦਿਨ ਹੈ। ਰੂਸੀ ਫ਼ੌਜ ਨੇ ਯੂਕਰੇਨ ਦੇ ਮੇਲੀਟੋਪੋਲ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਰੂਸੀ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਹੈ ਉਸ ਨੇ ਸ਼ਹਿਰ 'ਤੇ ਪੂਰਾ ਤਰ੍ਹਾਂ ਨਾਲ ਕਬਜ਼ਾ ਕਰ ਲਿਆ ਹੈ। ਦੂਸਰੇ ਪਾਸੇ ਰੂਸ ਵਲੋਂ ਕੀਵ ਦੇ ਵਿਕਟਰੀ ਅਵੈਨਿਊ 'ਤੇ ਫ਼ੌਜੀ ਇਕਾਈਆਂ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ।

ਸੰਬੰਧਿਤ ਖ਼ਬਰਾਂ

ਉਥੇ ਹੀ ਹੁਣ ਪੁਤਿਨ ਦੀ ਫ਼ੌਜ ਯੂਕਰੇਨ 'ਤੇ ਕਬਜ਼ਾ ਕਰਨ ਤਕ ਪਹੁੰਚ ਗਈ ਹੈ ਤੇ ਪੁਤਿਨ ਨੇ ਬਾਕੀ ਦੇਸ਼ਾਂ ਨੂੰ ਵੀ ਧਮਕੀ ਦਿੱਤੀ ਹੈ ਕਿ ਕੋਈ ਵੀ ਇਸ ਵਿਚਕਾਰ ਨਾ ਆਵੇ ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!