|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ ਨੇ ਯੂਕਰੇਨ 'ਤੇ ਕੀਤਾ ਜ਼ਬਰਦਸਤ ਹਮਲਾ, 25 ਲੋਕਾਂ ਦੀ ਮੌਤ

ਟਰਨੋਪਿਲ (ਪਾਇਲ): ਯੂਕਰੇਨ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਰੂਸ ਨੇ ਪੱਛਮੀ ਯੂਕਰੇਨੀ ਸ਼ਹਿਰ ਟਰਨੋਪਿਲ ਵਿੱਚ ਡਰੋਨ ਤੇ ਮਿਜ਼ਾਈਲ ਹਮਲੇ ਕੀਤੇ ਜਿਸ ਕਾਰਨ ਕਈ ਇਮਾਰਤਾਂ ਨੁਕਸਾਨੀਆਂ ਗਈਆਂ ਜਿਸ ਕਾਰਨ 25 ਜਣੇ ਮਾਰੇ ਗਏ। ਰੂਸ ਨੇ ਯੂਕਰੇਨ ’ਤੇ 476 ਡਰੋਨ ਅਤੇ 48 ਮਿਜ਼ਾਈਲਾਂ ਦਾਗੀਆਂ। ਇਸ ਹਮਲੇ ਕਾਰਨ ਟਰਨੋਪਿਲ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ ਢਹਿ

NRI Post Desk · 374 ਦਿਨ ਪਹਿਲਾਂ · ਅੱਪਡੇਟ 374 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਨੇ ਯੂਕਰੇਨ 'ਤੇ ਕੀਤਾ ਜ਼ਬਰਦਸਤ ਹਮਲਾ, 25 ਲੋਕਾਂ ਦੀ ਮੌਤ
📷 NRI Post Desk

ਟਰਨੋਪਿਲ (ਪਾਇਲ): ਯੂਕਰੇਨ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਰੂਸ ਨੇ ਪੱਛਮੀ ਯੂਕਰੇਨੀ ਸ਼ਹਿਰ ਟਰਨੋਪਿਲ ਵਿੱਚ ਡਰੋਨ ਤੇ ਮਿਜ਼ਾਈਲ ਹਮਲੇ ਕੀਤੇ ਜਿਸ ਕਾਰਨ ਕਈ ਇਮਾਰਤਾਂ ਨੁਕਸਾਨੀਆਂ ਗਈਆਂ ਜਿਸ ਕਾਰਨ 25 ਜਣੇ ਮਾਰੇ ਗਏ। ਰੂਸ ਨੇ ਯੂਕਰੇਨ ’ਤੇ 476 ਡਰੋਨ ਅਤੇ 48 ਮਿਜ਼ਾਈਲਾਂ ਦਾਗੀਆਂ। ਇਸ ਹਮਲੇ ਕਾਰਨ ਟਰਨੋਪਿਲ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ ਢਹਿ ਗਈਆਂ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਬਚਾਅ ਦਲਾਂ ਨੂੰ ਮੌਕੇ ’ਤੇ ਭੇਜਿਆ ਗਿਆ ਤੇ ਫਾਇਰ ਬ੍ਰਿਗੇਡ ਤੇ ਪੁਲਿਸ ਅਮਲੇ ਨੇ ਕਈ ਜ਼ਖਮੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਗ੍ਰਹਿ ਮੰਤਰੀ ਇਹੋਰ ਕਲਾਈਮੇਂਕੋ ਨੇ ਟੈਲੀਵਿਜ਼ਨ ਰਾਹੀਂ ਸਾਂਝੀ ਕੀਤੀ ਹੈ। ਇਸ ਹਮਲੇ ਵਿਚ ਕਈ ਬੱਚੇ ਵੀ ਜ਼ਖਮੀ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!