|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਰੂਸ-ਯੂਕਰੇਨ ਜੰਗ : ਯੂਕਰੇਨ ਦੇ ਸ਼ਹਿਰ ਇਰਪਿਨ 'ਚ ਅਮਰੀਕੀ ਪੱਤਰਕਾਰ ਦੀ ਹੱਤਿਆ

ਨਿਊਜ਼ ਡੈਸਕ : ਯੂਕਰੇਨ ਦੇ ਸ਼ਹਿਰ ਇਰਪਿਨ 'ਚ ਇਕ ਅਮਰੀਕੀ ਪੱਤਰਕਾਰ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਕੀਵ ਪੁਲਿਸ ਅਧਿਕਾਰੀ ਐਂਡਰੀ ਨੇਬੀਤੋਵ ਨੇ ਦਿੱਤੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਦੇ ਇਕ ਹਸਪਤਾਲ 'ਚ ਇਲਾਜ ਕਰਵਾ ਰਹੇ ਇਕ ਅਮਰੀਕੀ ਪੱਤਰਕਾਰ ਨੇ ਕਿਹਾ ਕਿ ਉਸਨੂੰ ਅਤੇ ਉਸ ਦੇ ਸਹਿਯੋਗੀ ਨੂੰ ਕੀਵ ਦੇ ਨੇੜੇ ਇਕ ਕਸਬੇ ਇਰਪਿਨ 'ਚ ਇਕ ਪੁਲ ਦੇ ਠੀ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕਰੇਨ ਜੰਗ : ਯੂਕਰੇਨ ਦੇ ਸ਼ਹਿਰ ਇਰਪਿਨ 'ਚ ਅਮਰੀਕੀ ਪੱਤਰਕਾਰ ਦੀ ਹੱਤਿਆ
📷 NRI Post Desk

ਨਿਊਜ਼ ਡੈਸਕ : ਯੂਕਰੇਨ ਦੇ ਸ਼ਹਿਰ ਇਰਪਿਨ 'ਚ ਇਕ ਅਮਰੀਕੀ ਪੱਤਰਕਾਰ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਕੀਵ ਪੁਲਿਸ ਅਧਿਕਾਰੀ ਐਂਡਰੀ ਨੇਬੀਤੋਵ ਨੇ ਦਿੱਤੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਦੇ ਇਕ ਹਸਪਤਾਲ 'ਚ ਇਲਾਜ ਕਰਵਾ ਰਹੇ ਇਕ ਅਮਰੀਕੀ ਪੱਤਰਕਾਰ ਨੇ ਕਿਹਾ ਕਿ ਉਸਨੂੰ ਅਤੇ ਉਸ ਦੇ ਸਹਿਯੋਗੀ ਨੂੰ ਕੀਵ ਦੇ ਨੇੜੇ ਇਕ ਕਸਬੇ ਇਰਪਿਨ 'ਚ ਇਕ ਪੁਲ ਦੇ ਠੀਕ ਬਾਅਦ ਇਕ ਚੈਕਪੁਆਇੰਟ 'ਤੇ ਰੋਕਿਆ ਗਿਆ ਸੀ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੇ ਗੋਲੀ ਮਾਰ ਦਿੱਤੀ ਤੇ ਸਹਿਯੋਗੀ ਦੀ ਮੌਤ ਹੋ ਗਈ। ਮ੍ਰਿਤਕ ਅਮਰੀਕੀ ਪੱਤਰਕਾਰ ਦੀ ਪਛਾਣ ਬ੍ਰੈਂਟ ਰੇਨੌਡ ਵਜੋਂ ਹੋਈ ਹੈ, ਜੋ ਕਿ ਸੰਘਰਸ਼ ਵਾਲੇ ਖੇਤਰਾਂ ਤੋਂ ਮਾਨਵਤਾਵਾਦੀ ਕਹਾਣੀਆਂ ਤਿਆਰ ਕਰਨ ਲਈ ਮਸ਼ਹੂਰ ਹੈ।

ਸੰਬੰਧਿਤ ਖ਼ਬਰਾਂ

ਪੁਲਿਸ ਅਧਿਕਾਰੀ ਨੇ ਪੱਤਰਕਾਰ ਦੀ ਲਾਸ਼ ਅਤੇ ਉਸਦੀ ਪ੍ਰੈੱਸ ਆਈਡੀ ਤੇ ਯੂਐੱਸ ਪਾਸਪੋਰਟ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। "NYT ਨੇ ਇਕ ਬਿਆਨ 'ਚ ਕਿਹਾ ਕਿ ਮ੍ਰਿਤਕ ਪੀਬੌਡੀ ਅਤੇ ਡੂਪੌਂਟ ਐਵਾਰਡ ਜੇਤੂ ਫਿਲਮ ਨਿਰਮਾਤਾ ਸੀ ਅਤੇ ਦੋ ਦਹਾਕਿਆਂ ਤੋਂ ਪੱਤਰਕਾਰ ਵਜੋਂ ਕੰਮ ਕਰ ਰਿਹਾ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!