|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਰੂਸ-ਯੂਕਰੇਨ ਯੁੱਧ : ਯੂਕਰੇਨ ਵੱਲੋਂ ਰੂਸ ਦੇ 3500 ਫ਼ੌਜੀ ਮਾਰਨ ਤੇ ਸੈਂਕੜੇ ਬੰਦੀ ਬਣਾਉਣ ਦਾ ਦਾਅਵਾ

ਨਿਊਜ਼ ਡੈਸਕ : ਰੂਸ ਵੱਲੋਂ ਯੂਕਰੇਨ 'ਤੇ ਹਮਲੇ ਕਾਰਨ ਸੈਂਕੜੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਰੂਸ ਵੀ ਯੂਕਰੇਨ ਦੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ ਤੇ ਯੂਕਰੇਨ ਵੀ ਰੂਸ ਦੇ ਫੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ। ਰੂਸੀ ਫ਼ੌਜਾਂ ਨੂੰ ਇਲਾਕੇ ਦੀ ਜਾਣਕਾਰੀ ਨਾ ਹੋਣ ਅਤੇ ਯੂਕਰੇਨੀ ਫ਼ੌਜ ਵੱਲੋਂ ਦਿੱਤੇ ਜਾ ਰਹੇ ਜਵਾਬ ਕਾਰਨ ਕੀਵ 'ਚ ਅੱਗੇ ਵਧਣ

NRI Post Desk · 1733 ਦਿਨ ਪਹਿਲਾਂ · ਅੱਪਡੇਟ 1563 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕਰੇਨ ਯੁੱਧ : ਯੂਕਰੇਨ ਵੱਲੋਂ ਰੂਸ ਦੇ 3500 ਫ਼ੌਜੀ ਮਾਰਨ ਤੇ ਸੈਂਕੜੇ ਬੰਦੀ ਬਣਾਉਣ ਦਾ ਦਾਅਵਾ
📷 NRI Post Desk

ਨਿਊਜ਼ ਡੈਸਕ : ਰੂਸ ਵੱਲੋਂ ਯੂਕਰੇਨ 'ਤੇ ਹਮਲੇ ਕਾਰਨ ਸੈਂਕੜੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਰੂਸ ਵੀ ਯੂਕਰੇਨ ਦੇ ਫ਼ੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ ਤੇ ਯੂਕਰੇਨ ਵੀ ਰੂਸ ਦੇ ਫੌਜੀ ਮਾਰੇ ਜਾਣ ਦੇ ਦਾਅਵੇ ਕਰ ਰਿਹਾ ਹੈ। ਰੂਸੀ ਫ਼ੌਜਾਂ ਨੂੰ ਇਲਾਕੇ ਦੀ ਜਾਣਕਾਰੀ ਨਾ ਹੋਣ ਅਤੇ ਯੂਕਰੇਨੀ ਫ਼ੌਜ ਵੱਲੋਂ ਦਿੱਤੇ ਜਾ ਰਹੇ ਜਵਾਬ ਕਾਰਨ ਕੀਵ 'ਚ ਅੱਗੇ ਵਧਣ ਵਿੱਚ ਮੁਸ਼ਕਲ ਆ ਰਹੀ ਹੈ।

ਸੰਬੰਧਿਤ ਖ਼ਬਰਾਂ

ਉਧਰ ਯੂਕਰੇਨ ਮੁਤਾਬਕ ਰੂਸ ਦੇ 3500 ਜਵਾਨ ਮਾਰੇ ਗਏ ਹਨ ਜਦਕਿ 200 ਜਵਾਨਾਂ ਨੂੰ ਬੰਦੀ ਬਣਾਇਆ ਗਿਆ ਹੈ। ਮੁਲਕ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੇਂਸਕੀ ਨੇ ਅਮਰੀਕਾ ਵੱਲੋਂ ਉਸ ਨੂੰ ਸੁਰੱਖਿਅਤ ਕੱਢਣ ਦੀ ਦਿੱਤੀ ਗਈ ਪੇਸ਼ਕਸ ਨੂੰ ਇਹ ਆਖਦਿਆਂ ਨਕਾਰ ਦਿੱਤਾ ਹੈ ਕਿ ਉਹ ਮੁਲਕ ਵਿਚ ਰਹਿ ਕੇ ਹੀ ਲੜਨਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!