|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਚਿਨ ਤੇਂਦੁਲਕਰ ਨੇ ਕੀਤਾ ਕੁਮੈਂਟਰੀ 'ਚ ਡੈਬਿਊ

ਮੀਡੀਆ ਡੈਸਕ - ਭਾਰਤ ਦਾ ਧਾਕੜ ਬੱਲੇਬਾਜ਼ ਸਚਿਨ ਤੇਂਦੁਲਕਰ ਵੀਰਵਾਰ ਨੂੰ ਇੰਗਲੈਂਡ ਵਿਚ ਸ਼ੁਰੂ ਹੋਏ ਆਈ. ਸੀ. ਸੀ. ਵਿਸ਼ਵ ਕੱਪ ਵਿਚ ਪਹਿਲੀ ਵਾਰ ਕੁਮੈਂਟਰੀ ਕਰਨ ਉਤਰਿਆ। 46 ਸਾਲਾ ਸਚਿਨ ਨੇ ਵਿਸ਼ਵ ਕੱਪ ਵਿਚ ਮੇਜ਼ਬਾਨ ਇੰਗਲੈਂਡ ਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਪਹਿਲੇ ਮੁਕਾਬਲੇ ਵਿਚ ਕੁਮੈਂਟਰੀ ਵਿਚ ਡੈਬਿਊ ਕੀਤਾ। ਸਚਿਨ ਦੇ ਨਾਲ ਪੈਨਲ ਵਿਚ ਕਈ ਸਾਬਕਾ ਖਿਡਾਰੀ ਉਸਦੇ ਨਾਲ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ - ਭਾਰਤ ਦਾ ਧਾਕੜ ਬੱਲੇਬਾਜ਼ ਸਚਿਨ ਤੇਂਦੁਲਕਰ ਵੀਰਵਾਰ ਨੂੰ ਇੰਗਲੈਂਡ ਵਿਚ ਸ਼ੁਰੂ ਹੋਏ ਆਈ. ਸੀ. ਸੀ. ਵਿਸ਼ਵ ਕੱਪ ਵਿਚ ਪਹਿਲੀ ਵਾਰ ਕੁਮੈਂਟਰੀ ਕਰਨ ਉਤਰਿਆ। 46 ਸਾਲਾ ਸਚਿਨ ਨੇ ਵਿਸ਼ਵ ਕੱਪ ਵਿਚ ਮੇਜ਼ਬਾਨ ਇੰਗਲੈਂਡ ਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਪਹਿਲੇ ਮੁਕਾਬਲੇ ਵਿਚ ਕੁਮੈਂਟਰੀ ਵਿਚ ਡੈਬਿਊ ਕੀਤਾ। ਸਚਿਨ ਦੇ ਨਾਲ ਪੈਨਲ ਵਿਚ ਕਈ ਸਾਬਕਾ ਖਿਡਾਰੀ ਉਸਦੇ ਨਾਲ ਸਨ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!