|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਕਾਲਾ ਹਿਰਨ ਮਾਮਲੇ 'ਚ ਸੈਫ, ਤੱਬੂ ਸਣੇ ਪੰਜ ਨੂੰ ਨੋਟਿਸ ਜਾਰੀ

ਮੁੰਬਈ (ਵਿਕਰਮ ਸਹਿਜਪਾਲ) : ਰਾਜਸਥਾਨ ਹਾਈ ਕੋਰਟ ਨੇ ਅਦਾਕਾਰ ਸੈਫ ਅਲੀ ਖਾਨ , ਅਦਾਕਾਰਾ ਸੋਨਾਲੀ ਬੇਂਦਰੇ, ਨੀਲਮ ਅਤੇ ਤੱਬੂ ਸਮੇਤ ਸਾਰੇ ਮੁਲਜ਼ਮ ਨੂੰ ਤਾਜ਼ਾ ਨੋਟਿਸ ਭੇਜਿਆ ਹੈ ਅਤੇ 8 ਹਫਤਿਆਂ 'ਚ ਇੰਨ੍ਹਾਂ ਸਾਰਿਆਂ ਨੂੰ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਰਾਜਸਥਾਨ ਹਾਈ ਕੋਰਟ ਨੇ ਅਦਾਕਾਰ ਸੈਫ ਅਲੀ ਖਾਨ , ਅਦਾਕਾਰਾ ਸੋਨਾਲੀ ਬੇਂਦਰੇ, ਨੀਲਮ ਅਤੇ ਤੱਬੂ ਸਮੇਤ ਸਾਰੇ ਮੁਲਜ਼ਮ ਨੂੰ ਤਾਜ਼ਾ ਨੋਟਿਸ ਭੇਜਿਆ ਹੈ ਅਤੇ 8 ਹਫਤਿਆਂ 'ਚ ਇੰਨ੍ਹਾਂ ਸਾਰਿਆਂ ਨੂੰ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ।

ਦੱਸਣਯੋਗ ਹੈ ਕਿ ਰਾਜਸਥਾਨ ਸਰਕਾਰ ਦੇ ਜੱਜ ਰਾਜ ਕੁਮਾਰ ਖੱਤਰੀ ਨੇ ਪਿਛਲੇ ਸਾਲ ਬਰੀ ਹੋਏ ਕਲਾਕਾਰਾਂ ਦੇ ਫੈਸਲੇ ਨੂੰ ਚਣੌਤੀ ਦਿੱਤੀ ਸੀ ਜਿਸ ਕਾਰਨ ਇਹ ਮੁੱਦਾ ਰਾਜਸਥਾਨ ਹਾਈ ਕੋਰਟ ਵਿੱਚ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 5 ਅਪ੍ਰੈਲ ਨੂੰ ਸਲਮਾਨ ਖ਼ਾਨ ਨੂੰ 5 ਸਾਲ ਦੀ ਕੈਦ ਸੁਣਾਈ ਗਈ ਸੀ ਅਤੇ ਬਾਕੀ ਦੇ ਕਲਾਕਾਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸ ਵੇਲੇ ਸਲਮਾਨ ਖ਼ਾਨ ਜ਼ਮਾਨਤ 'ਤੇ ਹਨ।

ਸੰਬੰਧਿਤ ਖ਼ਬਰਾਂ

ਕੀ ਹੈ ਮਾਮਲਾ ?

ਕਰੀਬ 20 ਸਾਲ ਪਹਿਲਾਂ 1998 'ਚ ਆਈ ਫ਼ਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਵੇਲੇ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਅਤੇ ਉਨ੍ਹਾਂ ਦੇ ਸਾਥੀ ਕਲਾਕਾਰ ਸੈਫ ਅਲੀ ਖ਼ਾਨ, ਤੱਬੂ ,ਨੀਲਮ ,ਸੋਨਾਲੀ ਬੇਂਦਰੇਂ ਅਤੇ ਦੁਸ਼ੰਤ ਸਿੰਘ 'ਤੇ ਕਾਲੇ ਹਿਰਨ ਨੂੰ ਮਾਰਨ ਦਾ ਦੋਸ਼ ਲੱਗਿਆ ਸੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!