|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ MSP ਤੇ ਹੋਰ ਮੰਗਾਂ ਲਈ ਪੰਜ ਮੈਂਬਰੀ ਕਮੇਟੀ ਗਠਿਤ

ਨਿਊਜ਼ ਡੈਸਕ (ਜਸਕਮਲ) : ਸਾਂਝੇ ਕਿਸਾਨ ਮੋਰਚੇ ਨੇ ਸਰਕਾਰ ਨਾਲ ਐੱਮਐੱਸਪੀ ਤੇ ਹੋਰ ਮੰਗਾਂ ਮਨਵਾਉਣ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਮੋਰਚੇ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤਕ ਭਾਰਤ ਸਰਕਾਰ ਤੋਂ ਰਸਮੀ ਤੇ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਉਦੋਂ ਤੱਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਮੋ

NRI Post Desk · 1817 ਦਿਨ ਪਹਿਲਾਂ · ਅੱਪਡੇਟ 1817 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਕਿਸਾਨ ਮੋਰਚੇ ਵੱਲੋਂ MSP ਤੇ ਹੋਰ ਮੰਗਾਂ ਲਈ ਪੰਜ ਮੈਂਬਰੀ ਕਮੇਟੀ ਗਠਿਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸਾਂਝੇ ਕਿਸਾਨ ਮੋਰਚੇ ਨੇ ਸਰਕਾਰ ਨਾਲ ਐੱਮਐੱਸਪੀ ਤੇ ਹੋਰ ਮੰਗਾਂ ਮਨਵਾਉਣ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਮੋਰਚੇ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤਕ ਭਾਰਤ ਸਰਕਾਰ ਤੋਂ ਰਸਮੀ ਤੇ ਤਸੱਲੀਬਖਸ਼ ਜਵਾਬ ਨਹੀਂ ਮਿਲਦਾ ਉਦੋਂ ਤੱਕ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ। ਮੋਰਚਾ ਦੀ ਅਗਲੀ ਮੀਟਿੰਗ ਹੁਣ 7 ਦਸੰਬਰ ਨੂੰ ਤੈਅ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕੇਂਦਰ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 702 ਕਿਸਾਨਾਂ ਦੀ ਸੂਚੀ ਵੀ ਭੇਜ ਦਿੱਤੀ ਹੈ ਤੇ ਕਿਹਾ ਕਿ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਜਾਂ ਰਿਸ਼ਤੇਦਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!