|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵੱਲੋਂ ਸਿਮਰਨਜੀਤ ਮਾਨ ਦੀ ਹਮਾਇਤ ਦਾ ਐਲਾਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਪਿੱਛੋਂ ਉਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਬਾਰੇ ਸ਼ੋਸਲ ਮੀਡੀਆ ਉਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਸੰਯੁਕਤ ਸਮਾਜ ਮੋਰਚੇ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਸਤਵੀਰ ਸਿੰਘ ਸੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਵੱਲੋਂ ਸਿਮਰਨਜੀਤ ਮਾਨ ਦੀ ਹਮਾਇਤ ਦਾ ਐਲਾਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਪਿੱਛੋਂ ਉਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਉਣ ਬਾਰੇ ਸ਼ੋਸਲ ਮੀਡੀਆ ਉਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਸੰਯੁਕਤ ਸਮਾਜ ਮੋਰਚੇ ਦੇ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਸਤਵੀਰ ਸਿੰਘ ਸੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਐਲਾਨ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸਤਵੀਰ ਸਿੰਘ ਸੀਰਾ ਨੇ ਕਿਹਾ ਕਿ ਉਹ ਦੀਪ ਸਿੱਧੂ ਦੀ ਮੌਤ ਉਪਰੰਤ ਦੇਸ਼ਾਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਹੁਕਮ ਨੂੰ ਮੰਨਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਮਾਨ ਦੀ ਜਿੱਤ ਲਈ ਤੇ ਪੰਜਾਬ ਨੂੰ ਬਚਾਉਣ ਲਈ ਮੁਹਿੰਮ ਨੂੰ ਜਾਰੀ ਰੱਖਣਗੇ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!