|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

BREAKING NEWS - ਸੰਜੇ ਦੱਤ ਨੂੰ ਹੋਇਆ ਕੈਂਸਰ

ਮੁੰਬਈ (ਐਨ.ਆਰ.ਆਈ. ਮੀਡਿਆ) : ਬਾਲੀਵੁੱਡ ਵਿੱਚ ਆਏ ਦਿਨ ਕੋਈ ਨਾ ਕੋਈ ਬੁਰੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਤੇ ਹੁਣ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਸ ਦੇ ਅਨੁਸਾਰ ਅਦਾਕਾਰ ਨੂੰ ਥਰਡ ਸਟੇਜ ਦਾ ਫੇਫੜਿਆਂ ਦਾ ਕੈਂਸਰ ਹੈ। ਜਿਸ ਦੇ ਇਲਾਜ ਲਈ ਉਹ ਅਮਰੀਕਾ ਰਵਾਨਾ ਹੋਣਗੇ।

NRI Post Desk · 2260 ਦਿਨ ਪਹਿਲਾਂ · ਅੱਪਡੇਟ 1669 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਐਨ.ਆਰ.ਆਈ. ਮੀਡਿਆ) : ਬਾਲੀਵੁੱਡ ਵਿੱਚ ਆਏ ਦਿਨ ਕੋਈ ਨਾ ਕੋਈ ਬੁਰੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਤੇ ਹੁਣ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟਸ ਦੇ ਅਨੁਸਾਰ ਅਦਾਕਾਰ ਨੂੰ ਥਰਡ ਸਟੇਜ ਦਾ ਫੇਫੜਿਆਂ ਦਾ ਕੈਂਸਰ ਹੈ। ਜਿਸ ਦੇ ਇਲਾਜ ਲਈ ਉਹ ਅਮਰੀਕਾ ਰਵਾਨਾ ਹੋਣਗੇ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰ ਸੱਜੇ ਦੱਤ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!