|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਸਮਰਪਿਤ ਕਰਵਾਏ ਗੁਰਮਤਿ ਸਮਾਗਮ

ਹਰਿਆਣਾ (ਇੰਦਰਜੀਤ ਸਿੰਘ ਚਾਹਲ) : ਅੱਜ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹਰਿਆਣਾ (ਇੰਦਰਜੀਤ ਸਿੰਘ ਚਾਹਲ) : ਅੱਜ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਨੇ ਹਾਜ਼ਰੀ ਭਰੀ।

ਸੰਬੰਧਿਤ ਖ਼ਬਰਾਂ

ਇਹ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਦੇਸੂ ਖੁਰਦ, ਸਿਰਸਾ (ਹਰਿਆਣਾ) ਵਿਖੇ ਕਰਵਾਏ ਗਏ। ਅੱਜ ਦੇ ਸਮਾਗਮ ਸਮੇਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!