|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਨਿਊਜ਼ੀਲੈਂਡ ਦੀ ਸੰਸਦ ਵਿਚ ਸਤਿੰਦਰ ਸਰਤਾਜ ਦਾ ਹੋਇਆ ਸਨਮਾਨ

ਨਿਊਜ਼ੀਲੈਂਡ ਡੈਸਕ (ਵਿਕਰਮ ਸਹਿਜਪਾਲ) : ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਜ-ਕੱਲ੍ਹ ਨਿਊਜ਼ੀਲੈਂਡ ਆਸਟ੍ਰੇਲੀਆ ਦੌਰੇ 'ਤੇ ਪ੍ਰੋਗਰਾਮ ਪੇਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਪਹਿਲਾਂ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਸੰਸਦ ਵਿਚ ਵਿਕਟੋਰੀਆ ਸਨਮਾਨ ਨਾਲ ਨਵਾਜ਼ਿਆ ਜਾ ਚੁੱਕਾ ਹੈ ਅਤੇ ਹੁਣ ਹਾਲ ਹੀ ਦੇ ਵਿੱਚ ਉਨ੍ਹਾਂ ਨੂੰ ਨਿਊਜ਼ੀਲੈਂਡ ਦੀ ਸੰਸਦ ਵਿਚ ਉਨ੍ਹਾਂ ਦੀ ਬਾ-ਕਮਾਲ ਗਾਇਕੀ ਕਾਰਨ ਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ੀਲੈਂਡ ਡੈਸਕ (ਵਿਕਰਮ ਸਹਿਜਪਾਲ) : ਪੰਜਾਬੀ ਗਾਇਕ ਸਤਿੰਦਰ ਸਰਤਾਜ ਅੱਜ-ਕੱਲ੍ਹ ਨਿਊਜ਼ੀਲੈਂਡ ਆਸਟ੍ਰੇਲੀਆ ਦੌਰੇ 'ਤੇ ਪ੍ਰੋਗਰਾਮ ਪੇਸ਼ ਕਰ ਰਹੇ ਹਨ। ਇਸ ਦੇ ਚਲਦਿਆਂ ਪਹਿਲਾਂ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਸੰਸਦ ਵਿਚ ਵਿਕਟੋਰੀਆ ਸਨਮਾਨ ਨਾਲ ਨਵਾਜ਼ਿਆ ਜਾ ਚੁੱਕਾ ਹੈ ਅਤੇ ਹੁਣ ਹਾਲ ਹੀ ਦੇ ਵਿੱਚ ਉਨ੍ਹਾਂ ਨੂੰ ਨਿਊਜ਼ੀਲੈਂਡ ਦੀ ਸੰਸਦ ਵਿਚ ਉਨ੍ਹਾਂ ਦੀ ਬਾ-ਕਮਾਲ ਗਾਇਕੀ ਕਾਰਨ ਸਨਮਾਨਿਤ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਸਨਮਾਨ ਮਿਲਣ ਤੋਂ ਬਾਅਦ ਸਤਿੰਦਰ ਸਰਤਾਜ ਨੇ ਧੰਨਵਾਦ ਕਰਦਿਆਂ ਆਪਣੇ ਸਾਰੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ, ਆਪਣੀ ਇਸ ਅਣਮੁੱਲੀ ਯਾਦ ਦੇ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ 'ਤੇ ਸਾਂਝਾ ਵੀ ਕੀਤੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਤਿੰਦਰ ਸਰਤਾਜ ਨੇ ਲਿਖਿਆ, "ਮੇਰੇ ਲਈ ਮਾਣ ਵਾਲੀ ਗੱਲ ਹੈ ਜੋ ਆਪਣੀ ਮਿੱਟੀ ਦਾ ਮੈਂ ਪਹਿਲਾਂ ਸਖ਼ਸ਼ ਹਾਂ ਜਿਸ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਸਨਮਾਨਿਤ ਕੀਤਾ ਗਿਆ ਹੈ।"

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!