|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਣੇ ਮੁਲਕ ‘ਚ ਕੈਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨਗੇ ਸਾਊਦੀ ਪ੍ਰਿੰਸ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ-ਬਿਨ-ਸਲਮਾਨ-ਬਿਨ-ਅਬਦੁੱਲ-ਅਜ਼ੀਜ਼-ਅਲ-ਸਾਊਦ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਆਪਣੇ ਮੁਲਕ ‘ਚ ਕੈਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਹੱਜ ਯਾਤਰੀਆਂ ਲਈ 200,000 ਤੱਕ ਦਾ ਕੋਟਾ ਵਧਾਉਣ ਦਾ ਵੀ ਐਲਾਨ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਸਾਊਦੀ ਅਰਬ ਦੇ ਸਹਿਜ਼ਾਦੇ ਮੁਹੰਮਦ-ਬਿਨ-ਸਲਮਾਨ-ਬਿਨ-ਅਬਦੁੱਲ-ਅਜ਼ੀਜ਼-ਅਲ-ਸਾਊਦ ਨੇ ਬੀਤੇ ਦਿਨ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਤੋਂ ਬਾਅਦ ਆਪਣੇ ਮੁਲਕ ‘ਚ ਕੈਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਹੱਜ ਯਾਤਰੀਆਂ ਲਈ 200,000 ਤੱਕ ਦਾ ਕੋਟਾ ਵਧਾਉਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਭਾਰਤ ਨੇ ਸਾਊਦੀ ਨਾਗਰਿਕਾਂ ਨੂੰ ਈ-ਵੀਜ਼ਾ ਦੇਣ ਦਾ ਐਲਾਨ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!