|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਵੱਧ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੱਤਰ ਅਨਿੰਦਿੱਤਾ ਮਿੱਤਰਾ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਸਮਾਂ 16 ਤੋਂ 21 ਜਨਵਰੀ ਲਈ ਲਾਗੂ ਹੋਵੇਗਾ।

NRI Post Desk · 317 ਦਿਨ ਪਹਿਲਾਂ · ਅੱਪਡੇਟ 317 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਵੱਧ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੱਤਰ ਅਨਿੰਦਿੱਤਾ ਮਿੱਤਰਾ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਸਮਾਂ 16 ਤੋਂ 21 ਜਨਵਰੀ ਲਈ ਲਾਗੂ ਹੋਵੇਗਾ।

ਸੰਬੰਧਿਤ ਖ਼ਬਰਾਂ

ਸੂੁਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰ ਦਸ ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਖੁੱਲ੍ਹਣਗੇ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰ ਦਸ ਤੋਂ ਦੁਪਹਿਰ ਦੇ 3:20 ਵਜੇ ਤਕ ਖੁੱਲ੍ਹੇ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!