|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ’ਚ ਸਕੂਲ-ਕਾਲਜ 31 ਮਾਰਚ ਤੱਕ ਬੰਦ,

ਚੰਡੀਗੜ੍ਹ,(ਦੇਵ ਇੰਦਰਜੀਤ) :ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕਰੋਨਾ ਕੇਸ ਵਧਣ ਦੇ ਮੱਦੇਨਜ਼ਰ 31 ਮਾਰਚ ਤੱਕ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਹਕਮ ਦਿੱਤੇ ਹਨ। ਇਸ ਦੇ ਨਾਲ ਸਿਨੇਮਾ/ ਮਾਲ ਦੀ ਸਮਰੱਥਾ ’ਤੇ ਸ਼ਰਤਾਂ ਲਗਾਈਆਂ ਹਨ। ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ, ਸਿਨੇਮਾ ਹਾਲਾਂ ਵਿੱਚ 50 ਪ੍ਰਤੀਸ਼ਤ ਸਮਰੱਥਾ ਤੋਂ ਵੱਧ ਲੋਕ ਨਹੀਂ ਬੈਠ ਸਕ

NRI Post Desk · 2078 ਦਿਨ ਪਹਿਲਾਂ · ਅੱਪਡੇਟ 2078 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ’ਚ ਸਕੂਲ-ਕਾਲਜ 31 ਮਾਰਚ ਤੱਕ ਬੰਦ,
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) :ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕਰੋਨਾ ਕੇਸ ਵਧਣ ਦੇ ਮੱਦੇਨਜ਼ਰ 31 ਮਾਰਚ ਤੱਕ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਹਕਮ ਦਿੱਤੇ ਹਨ। ਇਸ ਦੇ ਨਾਲ ਸਿਨੇਮਾ/ ਮਾਲ ਦੀ ਸਮਰੱਥਾ ’ਤੇ ਸ਼ਰਤਾਂ ਲਗਾਈਆਂ ਹਨ। ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ, ਸਿਨੇਮਾ ਹਾਲਾਂ ਵਿੱਚ 50 ਪ੍ਰਤੀਸ਼ਤ ਸਮਰੱਥਾ ਤੋਂ ਵੱਧ ਲੋਕ ਨਹੀਂ ਬੈਠ ਸਕਣਗੇ ਤੇ ਕਿਸੇ ਵੀ ਮਾਲ ਵਿੱਚ ਇਕ ਵੇਲੇ 100 ਤੋਂ ਵੱਧ ਲੋਕ ਨਹੀਂ ਹੋਣਗੇ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਚਾਰ ਚੇਨ ਤੋੜਨ ਲਈ ਅਗਲੇ ਦੋ ਹਫ਼ਤਿਆਂ ਤੱਕ ਆਪਣੇ ਘਰਾਂ ਵਿੱਚ ਸਮਾਜਕ ਗਤੀਵਿਧੀਆਂ ਨੂੰ ਘੱਟ ਤੋਂ ਘੱਟ ਰੱਖਣ। ਉਨ੍ਹਾਂ ਨੇ ਅਪੀਲ ਕੀਤੀ ਕਿ 10 ਤੋਂ ਵੱਧ ਸੈਲਾਨੀਆਂ ਦਾ ਘਰਾਂ ਵਿੱਚ ਮਨੋਰੰਜਨ ਨਹੀਂ ਕੀਤਾ ਜਾਣਾ ਚਾਹੀਦਾ। ਮਲਟੀਪਲੈਕਸ, ਮਾਲ ਤੇ ਰੇਸਤਰਾਂ ਐਤਵਾਰ ਨੂੰ ਬੰਦ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!