|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਖੁੱਲ੍ਹ ਜਾਣਗੇ ਸਕੂਲ: ਮੁੱਖ ਮੰਤਰੀ ਕੇਜਰੀਵਾਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਦੇਸ਼ ਦੀ ਰਾਜਧਾਨੀ 'ਚ ਹੁਣ 1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣਗੇ। ਇਸ ਦੌਰਾਨ ਵਿਦਿਆਰਥੀਆਂ ਨੂੰ ਕੋਵਿਡ-19 ਇਨਫੈਕਸ਼ਨ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਇਸ ਦੇ ਨਾਲ ਹੀ ਹਰ ਵਿਦਿਆਰਥੀ, ਟੀਚਿੰਗ ਸਟਾਫ਼ ਤੇ ਨਾਨ-ਟੀਚਿੰਗ ਸਟਾਫ਼ ਲਈ ਫੇਸ ਮਾਸਕ ਪਾਉਣ ਲਾਜ਼ਮੀ ਹੋਵੇਗਾ। ਅਜਿਹਾ ਨਾ ਕਰਨ 'ਤੇ ਦਿੱਲੀ ਸਰਕਾਰ ਨੇ ਜੁਰਮਾਨੇ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਖੁੱਲ੍ਹ ਜਾਣਗੇ ਸਕੂਲ: ਮੁੱਖ ਮੰਤਰੀ ਕੇਜਰੀਵਾਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਦੇਸ਼ ਦੀ ਰਾਜਧਾਨੀ 'ਚ ਹੁਣ 1 ਅਪ੍ਰੈਲ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਜਾਣਗੇ। ਇਸ ਦੌਰਾਨ ਵਿਦਿਆਰਥੀਆਂ ਨੂੰ ਕੋਵਿਡ-19 ਇਨਫੈਕਸ਼ਨ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਇਸ ਦੇ ਨਾਲ ਹੀ ਹਰ ਵਿਦਿਆਰਥੀ, ਟੀਚਿੰਗ ਸਟਾਫ਼ ਤੇ ਨਾਨ-ਟੀਚਿੰਗ ਸਟਾਫ਼ ਲਈ ਫੇਸ ਮਾਸਕ ਪਾਉਣ ਲਾਜ਼ਮੀ ਹੋਵੇਗਾ। ਅਜਿਹਾ ਨਾ ਕਰਨ 'ਤੇ ਦਿੱਲੀ ਸਰਕਾਰ ਨੇ ਜੁਰਮਾਨੇ ਦਾ ਐਲਾਨ ਕੀਤਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ 1 ਅਪ੍ਰੈਲ ਤੋਂ ਪੂਰੀ ਤਰ੍ਹਾਂ ਆਫਲਾਈਨ ਕੰਮ ਕਰਨਗੇ। ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ। ਦਿੱਲੀ ’ਚ ਨਾਈਟ ਕਰਫਿਊ ਵੀ ਖਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੈਸਟਰੋਰੈਂਟ ਤੇ ਦੁਕਾਨਾਂ ਵੀ ਦੇਰ ਰਾਤ ਤੱਕ ਖੋਲ੍ਹੇ ਜਾ ਸਕਦੇ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!