|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਰਪੰਚ ਦੇ ਕਤਲ ’ਚ ਸ਼ਾਮਲ 3 ਅੱਤਵਾਦੀ ਨੂੰ ਸੁਰੱਖਿਆ ਫੋਰਸ ਨੇ ਕੀਤਾ ਢੇਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ 3 ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਦੇ ਆਈ. ਜੀ.

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰਪੰਚ ਦੇ ਕਤਲ ’ਚ ਸ਼ਾਮਲ 3 ਅੱਤਵਾਦੀ ਨੂੰ ਸੁਰੱਖਿਆ ਫੋਰਸ ਨੇ ਕੀਤਾ ਢੇਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਨਗਰ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ 3 ਅੱਤਵਾਦੀ ਮਾਰੇ ਗਏ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਕਸ਼ਮੀਰ ਦੇ ਆਈ. ਜੀ. ਪੀ. ਵਿਜੇ ਕੁਮਾਰ ਨੇ ਕਿਹਾ ਕਿ ਅੱਤਵਾਦੀਆਂ ਦੀ ਪਛਾਣ ਸ਼ੋਪੀਆਂ ਦੇ ਆਦਿਲ ਤੇਲੀ ਅਤੇ ਸਾਕਿਬ ਤਾਂਤਰੇ ਵਜੋਂ ਹੋਈ ਹੈ। ਤੀਜਾ ਅੱਤਵਾਦੀ ਸ਼ਾਇਦ ਉਮਰ ਤੇਲੀ ਹੈ।

ਸੰਬੰਧਿਤ ਖ਼ਬਰਾਂ

ਅਸੀਂ ਪਛਾਣ ਲਈ ਉਨ੍ਹਾਂ ਦੇ ਪਰਿਵਾਰ ਨੂੰ ਬੁਲਾਇਆ ਹੈ। ਇਹ ਤਿੰਨੋਂ ਲਸ਼ਕਰ-ਏ-ਤੋਇਬਾ ਦੇ ਸਥਾਨਕ ਅੱਤਵਾਦੀ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਜਗ੍ਹਾ ਤੋਂ ਬੰਦੂਕਾਂ ਬਰਾਮਦ ਹੋਈਆਂ ਹਨ। ਆਈ. ਜੀ. ਪੀ. ਨੇ ਦੱਸਿਆ ਕਿ ਇਹ ਤਿੰਨੋਂ ਸ਼ਹਿਰ ਦੇ ਖੋਨਮੋਹ ਇਲਾਕੇ ' ਚ ਸਰਪੰਚ ਦੇ ਕਤਲ ਵਿਚ ਸ਼ਾਮਲ ਸਨ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨਹੀਂ ਚਾਹੁੰਦਾ ਕਿ ਲੋਕਤੰਤਰਿਕ ਪ੍ਰਕਿਰਿਆ ਜਾਂ ਵਿਕਾਸ ਜਾਰੀ ਰਹੇ, ਇਸ ਲਈ ਪੰਚਾਂ-ਸਰਪੰਚਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਪਰ ਅਸੀਂ ਉਨ੍ਹਾਂ ਨੂੰ ਮੂੰਹ-ਤੋੜ ਜਵਾਬ ਦੇ ਰਹੇ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!