|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਾਜ਼ਿਲਕਾ ਦੇ EVM ਸਟ੍ਰੌਂਗ ਰੂਮ ਸੈਂਟਰ 'ਚ ਚੱਲੀ ਗੋਲੀ, ਸੁਰੱਖਿਆ ਇੰਚਾਰਜ ਦੀ ਮੌਤ

ਨਿਊਜ਼ ਡੈਸਕ : ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕੀਆਂ ਦੇ ਸਕੂਲ ਦੇ 'ਚ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਸਟਰੌਂਗ ਰੂਮ ਦੀ ਸੁਰੱਖਿਆ ਲਈ ਤਾਇਨਾਤ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਿਕ ਸਟਰੌਂਗ ਰੂਮ ਦੀ ਗਾਰਦ ਦੇ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਗੋਲ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਾਜ਼ਿਲਕਾ ਦੇ EVM ਸਟ੍ਰੌਂਗ ਰੂਮ ਸੈਂਟਰ 'ਚ ਚੱਲੀ ਗੋਲੀ, ਸੁਰੱਖਿਆ ਇੰਚਾਰਜ ਦੀ ਮੌਤ
📷 NRI Post Desk

ਨਿਊਜ਼ ਡੈਸਕ : ਈਵੀਐੱਮ ਸਟ੍ਰੌਂਗ ਰੂਮ ਲਈ ਬਣਾਏ ਗਏ ਸੈਂਟਰ ਸਰਕਾਰੀ ਲੜਕੀਆਂ ਦੇ ਸਕੂਲ ਦੇ 'ਚ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਸਟਰੌਂਗ ਰੂਮ ਦੀ ਸੁਰੱਖਿਆ ਲਈ ਤਾਇਨਾਤ ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਿਕ ਸਟਰੌਂਗ ਰੂਮ ਦੀ ਗਾਰਦ ਦੇ ਇੰਚਾਰਜ ਵਜੋਂ ਤਾਇਨਾਤ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਗੋਲੀ ਲੱਗੀ ਹੈ।

ਸੰਬੰਧਿਤ ਖ਼ਬਰਾਂ

ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਜਦੋਂ ਸਰਕਾਰੀ ਹਸਪਤਾਲ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਜਾ ਰਿਹਾ ਸੀ ਤਾ ਰਾਸਤੇ 'ਚ ਉਸਦੀ ਮੌਤ ਹੋ ਗਈ। ਫਿਲਹਾਲ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲਾਂ 'ਚ ਜ਼ਿਲ੍ਹੇ ਦੇ ਤਮਾਮ ਪੁਲਿਸ ਅਮਲਾ ਪੁੱਜਿਆ ਹੋਇਆ ਹੈ ਅਤੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!