|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੇਖੋ ਕਿਵੇਂ ਵਿਅਕਤੀ ਨੇ ਜ਼ਿੰਦਗੀ ਤੋਂ ਤੰਗ ਆ ਕੇ ਖੁਦ ਨੂੰ ਕੀਤਾ ਅੱਗ ਹਵਾਲੇ

ਨਿਊਜ਼ ਡੈਸਕ : ਭਾਰਤ ਵਿਚ ਲਗਾਤਾਰ ਲੋਕਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਦੌਰ ਚੱਲ ਰਿਹਾ ਹੈ। ਜ਼ਿਆਦਾਤਕ ਪੰਜਾਬ ਦੇ ਲੋਕਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਨੇ ਲਾਲ ਬੱਤੀ ਚੌਕ 'ਚ ਲੱਗੇ I Love Mandi Gobindgarh ਦੇ ਬੋਰਡ ਸਾ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੇਖੋ ਕਿਵੇਂ ਵਿਅਕਤੀ ਨੇ ਜ਼ਿੰਦਗੀ ਤੋਂ ਤੰਗ ਆ ਕੇ ਖੁਦ ਨੂੰ ਕੀਤਾ ਅੱਗ ਹਵਾਲੇ
📷 NRI Post Desk

ਨਿਊਜ਼ ਡੈਸਕ : ਭਾਰਤ ਵਿਚ ਲਗਾਤਾਰ ਲੋਕਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਦੌਰ ਚੱਲ ਰਿਹਾ ਹੈ। ਜ਼ਿਆਦਾਤਕ ਪੰਜਾਬ ਦੇ ਲੋਕਾਂ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਫਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਨੇ ਲਾਲ ਬੱਤੀ ਚੌਕ 'ਚ ਲੱਗੇ I Love Mandi Gobindgarh ਦੇ ਬੋਰਡ ਸਾਹਮਣੇ ਬਿਮਾਰੀ ਤੇ ਘਰੇਲੂ ਪਰੇਸ਼ਾਨੀ ਕਾਰਨ ਅੱਗ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਸੰਬੰਧਿਤ ਖ਼ਬਰਾਂ

ਉਕਤ ਵਿਅਕਤੀ ਦੀ ਪਛਾਣ ਜਗਦੀਸ਼ ਗੋਇਲ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। ਜਿਸ ਵੇਲੇ ਉਕਤ ਵਿਅਕਤੀ ਨੇ ਇਸ ਖੌਫਨਾਕ ਕਦਮ ਚੁੱਕਿਆ ਤਾਂ ਲਾਗੇ ਖੜ੍ਹੇ ਲੋਕਾਂ ਨੇ ਇਹ ਮੰਜ਼ਰ ਵੀਡੀਓ ਵਿਚ ਕੈਦ ਕਰ ਲਿਆ ਹੈ। ਹਾਲਾਂਕਿ ਉਨ੍ਹਾਂ ਵੱਲੋਂ ਅੱਗ ਬੁਝਾਉ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਸਮੇਂ ਤਕ ਬਹੁਤ ਦੇਰ ਹੋ ਚੁੱਕੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!