|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫਬਾਰੀ ਦਾ ਨਜ਼ਾਰਾ ਦੇਖੋ ਤਸਵੀਰਾਂ ਤੇ ਵੀਡੀਓ 'ਚ

ਨਿਊਜ਼ ਡੈਸਕ (ਜਸਕਮਲ) : ਸਰਦ ਰੁੱਤ ਆਪਣੇ ਜੋਬਨ 'ਤੇ ਹੈ ਤੇ ਲਗਾਤਾਰ ਪਹਾੜੀ ਇਲਾਕਿਆਂ ਵਿਚ ਪੈ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਨੇ ਪੂਰਾ ਜ਼ੋਰ ਫੜਿਆ ਹੋਇਆ ਹੈ। ਹਾਲ ਹੀ ਵਿਚ ਮਾਤਾ ਵੈਸ਼ਨੋ ਦੇਵੀ ਵਿਖੇ ਵੀ ਭਾਰੀ ਬਰਫਬਾਰੀ ਹੋ ਰਹੀ ਹੈ। ਹਾਲਾਂਕਿ ਸ਼ਰਧਾਲੂ ਵੀ ਇਸ ਸਮੇਂ ਵੱਡੀ ਗਿਣਤੀ ਵਿਚ ਮਾਤਾ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।

NRI Post Desk · 1756 ਦਿਨ ਪਹਿਲਾਂ · ਅੱਪਡੇਟ 1756 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫਬਾਰੀ ਦਾ ਨਜ਼ਾਰਾ ਦੇਖੋ ਤਸਵੀਰਾਂ ਤੇ ਵੀਡੀਓ 'ਚ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸਰਦ ਰੁੱਤ ਆਪਣੇ ਜੋਬਨ 'ਤੇ ਹੈ ਤੇ ਲਗਾਤਾਰ ਪਹਾੜੀ ਇਲਾਕਿਆਂ ਵਿਚ ਪੈ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਨੇ ਪੂਰਾ ਜ਼ੋਰ ਫੜਿਆ ਹੋਇਆ ਹੈ। ਹਾਲ ਹੀ ਵਿਚ ਮਾਤਾ ਵੈਸ਼ਨੋ ਦੇਵੀ ਵਿਖੇ ਵੀ ਭਾਰੀ ਬਰਫਬਾਰੀ ਹੋ ਰਹੀ ਹੈ। ਹਾਲਾਂਕਿ ਸ਼ਰਧਾਲੂ ਵੀ ਇਸ ਸਮੇਂ ਵੱਡੀ ਗਿਣਤੀ ਵਿਚ ਮਾਤਾ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ।

ਸੰਬੰਧਿਤ ਖ਼ਬਰਾਂ

ਮਾਤਾ ਵੈਸ਼ਨੋ ਦੇਵੀ ਵਿਖੇ ਹੋ ਰਹੀ ਬਰਫਬਾਰੀ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਤੁਹਾਡੇ ਨਾਲ ਸਾਂਝੀਆਂ ਕਰ ਰਹੇ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!