ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੋਂ ਅਸਤੀਫਾ ਦੇਣ ਨਾਲ ਪੁਰਾਣੀ ਪਾਰਟੀ ਨਾਲ 46 ਸਾਲ ਦੀ ਸਾਂਝ ਖਤਮ ਹੋ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਦਿਆਂ ਕਿਹਾ ਕਿ ਉਹ ਪਾਰਟੀ ਦੇ ਘੇਰੇ ਤੋਂ ਬਾਹਰ ਰਾਸ਼ਟਰੀ ਕਾਰਜਾਂ ਦੀ ਬਿਹਤਰ ਸੇਵਾ ਕਰ ਸਕਦੇ ਹਨ।
ਕਾਂਗਰਸ ਨੂੰ ਵੱਡਾ ਝਟਕਾ; ਇਸ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫ਼ਾ
ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੋਂ ਅਸਤੀਫਾ ਦੇਣ ਨਾਲ ਪੁਰਾਣੀ ਪਾਰਟੀ ਨਾਲ 46 ਸਾਲ ਦੀ ਸਾਂਝ ਖਤਮ ਹੋ ਗਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਭੇਜਦਿਆਂ ਕਿਹਾ ਕਿ ਉਹ ਪਾਰਟੀ ਦੇ ਘੇਰੇ ਤੋਂ ਬਾਹਰ ਰਾਸ਼ਟਰੀ ਕਾਰਜਾ
NRI Post Desk · 1745 ਦਿਨ ਪਹਿਲਾਂ · ਅੱਪਡੇਟ 1745 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





