|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਹਿਰ ’ਚੋਂ ਦੋ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਦੇ ਪਿੰਡ ਖਾਟਵਾਂ ਕੋਲੋਂ ਲੰਘਦੀ ਨਹਿਰ 'ਚ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਨਰ ਸੇਵਾ ਸੰਸਥਾ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟਵਾਂ ਕੋਲ ਨਹਿਰ ਵਿਚ 2 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ’ਤੇ ਸੰਸਥਾ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ ’ਤੇ ਪਹ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਹਿਰ ’ਚੋਂ ਦੋ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਬੋਹਰ ਦੇ ਪਿੰਡ ਖਾਟਵਾਂ ਕੋਲੋਂ ਲੰਘਦੀ ਨਹਿਰ 'ਚ 2 ਅਣਪਛਾਤੇ ਲੋਕਾਂ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਨਰ ਸੇਵਾ ਸੰਸਥਾ ਪ੍ਰਧਾਨ ਰਾਜੂ ਚਰਾਇਆ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟਵਾਂ ਕੋਲ ਨਹਿਰ ਵਿਚ 2 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਜਿਸ ’ਤੇ ਸੰਸਥਾ ਮੈਂਬਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਸਾਹਮਣੇ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਥਾਣਾ ਬਹਾਵਵਾਲਾ ਦੇ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਲਾਸ਼ਾਂ ਨੂੰ 72 ਘੰਟਿਆਂ ਤੱਕ ਪਛਾਣ ਲਈ ਮੋਰਚਰੀ ਵਿਚ ਰਖਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!