|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਰਾਣੀ ਖੁੰਦਕ ਦੇ ਚਲਦਿਆਂ ਨਿਹੰਗ ਸਿੰਘ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ, ਇਲਾਕੇ 'ਚ ਫੈਲੀ ਸਨਸਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵੈਸਟ ਦੇ ਇਸ ਇਲਾਕੇ ਬਸਤੀ ਸ਼ੇਖ 'ਚ ਸਚਿਨ ਨਾਂ ਦੇ ਨੌਜਵਾਨ ਉੱਪਰ ਪੁਰਾਣੀ ਖੁੰਦਕ ਦੇ ਚਲਦਿਆਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਨੇ ਦੱਸਿਆ ਕਿ ਉਹ ਗਲੀ ਵਿੱਚ ਖੜ੍ਹਾ ਸੀ ਕਿ ਇੰਨੇ ਚਿਰ ਨੂੰ ਨਿਹੰਗ ਆਪਣੇ ਕੁਝ ਦੋਸਤਾਂ ਨਾਲ ਆਇਆ ਅਤੇ ਉਸ ਨਾਲ ਵਿਵਾਦ ਕਰਨ ਲੱਗ ਪਿਆ।

NRI Post Desk · 1717 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਰਾਣੀ ਖੁੰਦਕ ਦੇ ਚਲਦਿਆਂ ਨਿਹੰਗ ਸਿੰਘ ਨੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ, ਇਲਾਕੇ 'ਚ ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵੈਸਟ ਦੇ ਇਸ ਇਲਾਕੇ ਬਸਤੀ ਸ਼ੇਖ 'ਚ ਸਚਿਨ ਨਾਂ ਦੇ ਨੌਜਵਾਨ ਉੱਪਰ ਪੁਰਾਣੀ ਖੁੰਦਕ ਦੇ ਚਲਦਿਆਂ ਗੋਲ਼ੀਆਂ ਚਲਾਈਆਂ ਗਈਆਂ। ਪੁਲਿਸ ਨੇ ਦੱਸਿਆ ਕਿ ਉਹ ਗਲੀ ਵਿੱਚ ਖੜ੍ਹਾ ਸੀ ਕਿ ਇੰਨੇ ਚਿਰ ਨੂੰ ਨਿਹੰਗ ਆਪਣੇ ਕੁਝ ਦੋਸਤਾਂ ਨਾਲ ਆਇਆ ਅਤੇ ਉਸ ਨਾਲ ਵਿਵਾਦ ਕਰਨ ਲੱਗ ਪਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਦੋਵਾਂ ਪੱਖਾਂ 'ਚ ਹੱਥੋਪਾਈ ਵੀ ਹੋਈ। ਇਸ ਤੋਂ ਬਾਅਦ ਉਹ ਮੌਕੇ ਤੋਂ ਚਲੇ ਗਏ ਤੇ ਕੁਝ ਦੇਰ ਬਾਅਦ ਹਥਿਆਰ ਲੈ ਕੇ ਆਏ ਅਤੇ ਉਸ ਵੱਲ ਤਿੰਨ ਚਾਰ ਗੋਲੀਆਂ ਚਲਾ ਦਿੱਤੀਆਂ, ਪਰ ਉਹ ਵਾਲ ਵਾਲ ਬਚ ਗਿਆ। ਗੋਲ਼ੀਆਂ ਚਲਾਉਣ ਤੋਂ ਬਾਅਦ ਨਿਹੰਗ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!