|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

SGPC ਪ੍ਰਧਾਨ ਦਾ ਹੁਕਮ, ਦੂਰੋਂ-ਨੇੜਿਓਂ ਆਉਂਦੇ ਸ਼ਰਧਾਲੂਆਂ ਨੂੰ ਜੇ ਸਰਾਂ 'ਚ ਰੁਕਣ ਸਬੰਧੀ ਕੋਈ ਤੰਗੀ ਆਈ ਤਾਂ...

ਨਿਊਜ਼ ਡੈਸਕ : ਸ੍ਰੀ ਹਰਮਿੰਦਰ ਸਾਹਿਬ ’ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ SGPC ਵੱਲੋਂ ਬਣਾਈਆਂ ਸਰਾਵਾਂ ’ਚ ਠਹਿਰਣ ਲਈ ਕਮਰੇ ਲੈਣ ’ਚ ਮੁਸ਼ਕਲਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਕਈ ਸ਼ਿਕਾਇਤਾਂ ਵੀ ਐੱਸਜੀਪੀਸੀ ਕੋਲ ਆਉਂਦੀਆਂ ਰਹਿੰਦੀਆਂ ਹਨ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
SGPC ਪ੍ਰਧਾਨ ਦਾ ਹੁਕਮ, ਦੂਰੋਂ-ਨੇੜਿਓਂ ਆਉਂਦੇ ਸ਼ਰਧਾਲੂਆਂ ਨੂੰ ਜੇ ਸਰਾਂ 'ਚ ਰੁਕਣ ਸਬੰਧੀ ਕੋਈ ਤੰਗੀ ਆਈ ਤਾਂ...
📷 NRI Post Desk

ਨਿਊਜ਼ ਡੈਸਕ : ਸ੍ਰੀ ਹਰਮਿੰਦਰ ਸਾਹਿਬ ’ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ SGPC ਵੱਲੋਂ ਬਣਾਈਆਂ ਸਰਾਵਾਂ ’ਚ ਠਹਿਰਣ ਲਈ ਕਮਰੇ ਲੈਣ ’ਚ ਮੁਸ਼ਕਲਾਂ ਆ ਰਹੀਆਂ ਹਨ। ਇਸ ਨੂੰ ਲੈ ਕੇ ਕਈ ਸ਼ਿਕਾਇਤਾਂ ਵੀ ਐੱਸਜੀਪੀਸੀ ਕੋਲ ਆਉਂਦੀਆਂ ਰਹਿੰਦੀਆਂ ਹਨ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਸੇਵਾਦਾਰਾਂ ਤੇ ਸਰਾਵਾਂ ਦੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਬਾਹਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਰਾਂ ’ਚ ਕਮਰੇ ਲੈਣ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।

ਸੰਬੰਧਿਤ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਰਾਵਾਂ ’ਚ ਠਹਿਰਣ ਲਈ ਪੁੱਜੇ ਸ਼ਰਧਾਲੂਆਂ ਨੂੰ ਬੁਕਿੰਗ ਦੇ ਬਾਅਦ ਸਬੰਧਿਤ ਕਮਰੇ ਤਕ ਪਹੁੰਚਾਉਣ ਲਈ ਸੇਵਾਦਾਰਾਂ ਦੀ ਡਿਊਟੀ ਲਾਈ ਜਾ ਰਹੀ ਹੈ। ਸ਼ਰਧਾਲੂਆਂ ਨੂੰ ਕਮਰੇ ਤਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਦਾਰੀ ’ਚ ਸ਼ਾਮਲ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!