|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਸਾਹਿਤਕ ਖ਼ਜ਼ਾਨੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਬੁਲਾਈ

ਅੰਮ੍ਰਿਤਸਰ : ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ : ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ।

ਸੰਬੰਧਿਤ ਖ਼ਬਰਾਂ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ 13 ਜੂਨ ਨੂੰ ਮੁੱਖ ਦਫ਼ਤਰ ਵਿਖੇ ਇਕੱਤਰਤਾ ਹੋਵੇਗੀ, ਜਿਸ ਵਿਚ ਸਬੰਧਤ ਮੌਜੂਦਾ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੱਥ ਪੜਚੋਲਣ ਲਈ ਇਹ ਇਕੱਤਰਤਾ ਬੁਲਾਈ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!