|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਿਹਾਰ 'ਚ ਹੜ੍ਹ ਦੀ ਸਥਿਤੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨਿਤੀਸ਼ ਕੁਮਾਰ ਨਾਲ ਗੱਲਬਾਤ ਕਰੇਗੀ SGPC

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਹਾਰ ਵਿੱਚ ਬਣੀ ਹੜ੍ਹ ਦੀ ਸਥਿਤੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗੱਲਬਾਤ ਕਰੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਿਹਾਰ ਵਿਖੇ ਲੰਗਰ ਵੀ ਲਗਾਇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਹਾਰ ਵਿੱਚ ਬਣੀ ਹੜ੍ਹ ਦੀ ਸਥਿਤੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਗੱਲਬਾਤ ਕਰੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਿਹਾਰ ਵਿਖੇ ਲੰਗਰ ਵੀ ਲਗਾਇਆ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੋਂ ਵੀ ਜਿੱਥੇ ਵੀ ਕੁਦਰਤੀ ਆਫਤਾਂ ਆਉਂਦੀਆਂ ਹਨ ਭਾਵੇਂ ਸ੍ਰੀਨਗਰ ਹੋਵੇ ਕੇਰਲਾ ਜਾਂ ਨੇਪਾਲ ਹੋਵੇ ਸ਼੍ਰੋਮਣੀ ਕਮੇਟੀ ਆਪਣਾ ਬਣਦਾ ਯੋਗਦਾਨ ਮਾਨਵਤਾ ਦੀ ਸੇਵਾ ਦੇ ਲਈ ਨਿਭਾਉਂਦੀ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!