|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਹਿਬਾਜ਼ ਸ਼ਰੀਫ ਚੁਣੇ ਗਏ ਪਾਕਿਸਤਾਨ ਦੇ PM, ਇਮਰਾਨ ਖ਼ਾਨ ਦੀ ਪਾਰਟੀ ਨੇ ਕੀਤਾ ਬਾਈਕਾਟ

ਨਿਊਜ਼ ਡੈਸਕ : ਸ਼ਾਹਬਾਜ਼ ਸ਼ਰੀਫ ਦੇ PM ਅਹੁਦੇ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਹੁਣ ਉਹ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਜਦਕਿ ਇਮਰਾਨ ਖ਼ਾਨ ਦੀ ਪਾਰਟੀ ਨੇ ਚੋਣ ਦਾ ਕੀਤਾ ਬਾਈਕਾਟ ਕਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਨੇਤਾ ਅਲੀ ਮੁਹੰਮਦ ਖ਼ਾਨ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸੰਸਦ ’ਚ ਪੀਟੀਆਈ ਦੇ 95 ਫ਼ੀਸਦੀ ਸੰਸਦ ਮੈਂਬਰ ਵਿਧਾਨ

NRI Post Desk · 1690 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਹਿਬਾਜ਼ ਸ਼ਰੀਫ ਚੁਣੇ ਗਏ ਪਾਕਿਸਤਾਨ ਦੇ PM, ਇਮਰਾਨ ਖ਼ਾਨ ਦੀ ਪਾਰਟੀ ਨੇ ਕੀਤਾ ਬਾਈਕਾਟ
📷 NRI Post Desk

ਨਿਊਜ਼ ਡੈਸਕ : ਸ਼ਾਹਬਾਜ਼ ਸ਼ਰੀਫ ਦੇ PM ਅਹੁਦੇ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਹੁਣ ਉਹ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਜਦਕਿ ਇਮਰਾਨ ਖ਼ਾਨ ਦੀ ਪਾਰਟੀ ਨੇ ਚੋਣ ਦਾ ਕੀਤਾ ਬਾਈਕਾਟ ਕਰ ਦਿੱਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਨੇਤਾ ਅਲੀ ਮੁਹੰਮਦ ਖ਼ਾਨ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸੰਸਦ ’ਚ ਪੀਟੀਆਈ ਦੇ 95 ਫ਼ੀਸਦੀ ਸੰਸਦ ਮੈਂਬਰ ਵਿਧਾਨ ਸਭਾ ਤੋਂ ਅਸਤੀਫਾ ਦੇਣ ਦੇ ਖ਼ਿਲਾਫ਼ ਹਨ।

ਸੰਬੰਧਿਤ ਖ਼ਬਰਾਂ

ਇਸ ਤੋਂ ਕੁਝ ਘੰਟੇ ਪਹਿਲਾਂ ਇਸਲਾਮਾਬਾਦ ’ਚ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਦੱਸਿਆ ਸੀ ਕਿ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਦੇ ਪ੍ਰਧਾਨ ਸਾਹਬਾਜ਼ ਸ਼ਰੀਫ ਦੀ ਨਾਮਜ਼ਦਗੀ ਨੂੰ ਨੈਸ਼ਨਲ ਅਸੈਂਬਲੀ ਦੇ ਸਕੱਤਰੇਤ ਨੇ ਸਵੀਕਾਰ ਕਰ ਲਿਆ ਹੈ, ਇਸ ਲਈ ਨੈਸ਼ਨਲ ਅਸੈਂਬਲੀ ’ਚ ਸੋਮਵਾਰ ਨੂੰ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਅਸਤੀਫਾ ਦੇਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!