|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਨਸਾਨੀਅਤ ਹੋਈ ਸ਼ਰਮਸਾਰ: ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜਨਾਹ

ਨਿਊਜ਼ ਡੈਸਕ (ਰਿੰਪੀ ਸ਼ਰਮਾ): ਜਲੰਧਰ ਦੇ ਸਿਵਲ ਹਸਪਤਾਲ ਵਿਖੇ ਪਰਸ਼ੂ ਰਾਮ ਕਾਲੋਨੀ ਦੀ ਰਹਿਣ ਵਾਲੀ ਪੀੜਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਈ ਤਾਂ ਉਸ ਦੀ ਕੁੜੀ ਨੇ ਉਸ ਨੂੰ ਚਾਹ ਦੇ ਕੇ ਆਪਣੇ ਕਮਰੇ ਵਿੱਚ ਪੜ੍ਹਨ ਚਲੀ ਗਈ। ਉਸ ਤੋਂ ਬਾਅਦ ਕਰਨ ਨਾਮ ਦਾ ਮੁੰਡਾ ਉਸ ਦੀ ਕੁੜੀ ਦੇ ਨਾਲ ਜ਼ਬਰਦਸਤੀ ਕਰਨ ਲੱਗ ਪਿਆ ਅਤੇ ਉਸ ਦੇ ਕੱਪੜੇ ਵੀ ਪਾੜ ਦਿ

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਨਸਾਨੀਅਤ ਹੋਈ ਸ਼ਰਮਸਾਰ: ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜਨਾਹ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ): ਜਲੰਧਰ ਦੇ ਸਿਵਲ ਹਸਪਤਾਲ ਵਿਖੇ ਪਰਸ਼ੂ ਰਾਮ ਕਾਲੋਨੀ ਦੀ ਰਹਿਣ ਵਾਲੀ ਪੀੜਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਉਹ ਆਪਣੇ ਕੰਮ ਤੋਂ ਘਰ ਵਾਪਸ ਆਈ ਤਾਂ ਉਸ ਦੀ ਕੁੜੀ ਨੇ ਉਸ ਨੂੰ ਚਾਹ ਦੇ ਕੇ ਆਪਣੇ ਕਮਰੇ ਵਿੱਚ ਪੜ੍ਹਨ ਚਲੀ ਗਈ। ਉਸ ਤੋਂ ਬਾਅਦ ਕਰਨ ਨਾਮ ਦਾ ਮੁੰਡਾ ਉਸ ਦੀ ਕੁੜੀ ਦੇ ਨਾਲ ਜ਼ਬਰਦਸਤੀ ਕਰਨ ਲੱਗ ਪਿਆ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ।

ਸੰਬੰਧਿਤ ਖ਼ਬਰਾਂ

ਪੀੜਤਾ ਨੇ ਕਿਹਾ ਹੈ ਕਿ ਕਰਨ ਨਾਮ ਦਾ ਮੁੰਡਾ ਪਹਿਲਾਂ ਵੀ ਗਲੀ ਵਿੱਚ ਕਾਫ਼ੀ ਵਾਰ ਚੱਕਰ ਮਾਰਦਾ ਸੀ ਤਾਂ ਉਸ ਦੀ ਕੁੜੀ ਨੇ ਮਨ੍ਹਾ ਵੀ ਕੀਤਾ ਸੀ ਤਾਂ ਉਸ ਵੱਲੋਂ ਕਿਹਾ ਗਿਆ ਸੀ ਕਿ ਉਹ ਇਸ ਤਰ੍ਹਾਂ ਹੀ ਇਥੇ ਗੇੜੀਆਂ ਮਰੇਗਾ ਤੇ ਉਸ ਦਾ ਮਾਮਾ ਪ੍ਰਧਾਨ ਹੈ, ਜੋ ਕਰਨਾ ਹੈ ਕਰ ਲਓ। ਪੀੜਤਾ ਨੇ ਕਿਹਾ ਹੈ ਕਿ ਜਦੋਂ ਉਸ ਨੂੰ ਸਿਵਲ ਹਸਪਤਾਲ ਲੈ ਕੇ ਆਏ ਤਾਂ ਕੁੜੀ ਦੀ ਹਾਲਤ ਕਾਫ਼ੀ ਨਾਜ਼ੁਕ ਸੀ । ਮੌਕੇ ਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!