|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਕਿੰਗ ਖ਼ਾਨ ਬਣੇ ਡਾਕਟਰ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖਾਨ ਨੇ ਇਕ ਉਪਲੱਬਧੀ ਹਾਸਿਲ ਕੀਤੀ ਹੈ। ਕਿੰਗ ਖ਼ਾਨ ਨੂੰ 'ਦਿ ਯੂਨੀਵਰਸਿਟੀ ਆਫ਼ ਲੰਡਨ' ਵਲੋਂ ਡਾਇਰੇਕਟੋਰੇਟ ਦੀ ਡਿਰਗੀ ਦਿੱਤੀ ਗਈ ਹੈ। ਇਹ ਡਿਗਰੀ ਉਨ੍ਹਾਂ ਨੂੰ ਫਿਲਾਂਥ੍ਰੋਪੀ ਸਬਜੈਕਟ 'ਚ ਮਿਲੀ ਹੈ। ਇਹ ਜਾਣਕਾਰੀ ਸ਼ਾਹਰੁਖ ਖਾਨ ਨੇ ਟਵਿੱਟਰ 'ਤੇ ਜਨਤਕ ਕੀਤੀ ਹੈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖਾਨ ਨੇ ਇਕ ਉਪਲੱਬਧੀ ਹਾਸਿਲ ਕੀਤੀ ਹੈ। ਕਿੰਗ ਖ਼ਾਨ ਨੂੰ 'ਦਿ ਯੂਨੀਵਰਸਿਟੀ ਆਫ਼ ਲੰਡਨ' ਵਲੋਂ ਡਾਇਰੇਕਟੋਰੇਟ ਦੀ ਡਿਰਗੀ ਦਿੱਤੀ ਗਈ ਹੈ। ਇਹ ਡਿਗਰੀ ਉਨ੍ਹਾਂ ਨੂੰ ਫਿਲਾਂਥ੍ਰੋਪੀ ਸਬਜੈਕਟ 'ਚ ਮਿਲੀ ਹੈ। ਇਹ ਜਾਣਕਾਰੀ ਸ਼ਾਹਰੁਖ ਖਾਨ ਨੇ ਟਵਿੱਟਰ 'ਤੇ ਜਨਤਕ ਕੀਤੀ ਹੈ।

ਸੰਬੰਧਿਤ ਖ਼ਬਰਾਂ

ਆਪਣੇ ਟਵਿਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਸ਼ਾਹਰੁਖ ਨੇ ਕਿਹਾ, ''ਯੂਨੀਵਰਸਿਟੀ ਆਫ ਲਾਅ' ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਇਸ ਯੂਨੀਵਰਸਿਟੀ ਤੋਂ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਮੇਰੇ ਵੱਲੋਂ ਸ਼ੁਭਕਾਮਨਾਵਾਂ।"ਜ਼ਿਕਰਯੋਗ ਹੈ ਕਿ ਸ਼ਾਹਰੁਖ ਪਹਿਲਾਂ ਸਾਲ 2009 'ਚ ਯੂਨੀਵਰਸਿਟੀ ਆਫ ਬੈਡਫੋਰਡਸ਼ਾਇਰ ਤੇ ਸਾਲ 2015 'ਚ ਉਨ੍ਹਾਂ ਨੂੰ ਯੂਨੀਵਰਸਿਟੀ ਆਫ ਐਡੀਨਬਰਗ ਤੋਂ ਸਨਮਾਨਿਤ ਹੋ ਚੁੱਕੇ ਹਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!