|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਅਖੀਰ ਕਿਉ ਸ਼ਿਲਪਾ ਸ਼ੇੱਟੀ ਆਪਣਾ ਮੂੰਹ ਛੁਪਾ ਰਹੀ ਹੈ

ਸ਼ਿਲਪਾ ਦਾ ਸਟਾਈਲ ਲੋਕਾਂ ਨੂੰ ਖ਼ੂਬ ਪਸੰਦ ਆਉਂਦਾ ਹੈ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਅੰਦਾਜ਼ ਲਈ ਖ਼ੂਬ ਜਾਣੀ ਹੈ। ਫ਼ਿਲਮਾਂ ਤੋਂ ਦੂਰ ਹੋਣ ਦੇ ਬਾਵਜੂਦ ਸ਼ਿਲਪਾ ਸੁਰਖ਼ੀਆਂ ਵਿੱਚ ਰਹਿੰਦੀ ਹੈ। ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਪੈਨ ਕੇਕ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ਼ਿਲਪਾ ਦਾ ਸਟਾਈਲ ਲੋਕਾਂ ਨੂੰ ਖ਼ੂਬ ਪਸੰਦ ਆਉਂਦਾ ਹੈ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਅੰਦਾਜ਼ ਲਈ ਖ਼ੂਬ ਜਾਣੀ ਹੈ। ਫ਼ਿਲਮਾਂ ਤੋਂ ਦੂਰ ਹੋਣ ਦੇ ਬਾਵਜੂਦ ਸ਼ਿਲਪਾ ਸੁਰਖ਼ੀਆਂ ਵਿੱਚ ਰਹਿੰਦੀ ਹੈ। ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਪੈਨ ਕੇਕ ਦਾ ਮਜ਼ਾ ਲੈਂਦੀ ਹੋਈ ਨਜ਼ਰ ਆ ਰਹੀ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਿਲਪਾ ਸੈੱਟੀ ਦੇ ਅੱਗੇ ਪੈਨ ਕੇਕ ਰੱਖਿਆ ਜਾਂਦਾ ਹੈ, ਜਿਸ ਨੂੰ ਦੇਖ ਕੇ ਉਹ ਆਪਣੇ ਆਪ ਤੇ ਕੰਟਰੋਲ ਨਹੀਂ ਕਰ ਪਾਉਂਦੀ। ਉਹ ਜਿਸ ਤਰਾਂ ਹੀ ਪੈਨ ਕੇਕ ਮੂੰਹ ਵਿੱਚ ਪਾਉਂਦੀ ਹੈ ਤਾਂ ਸ਼ਿਲਪਾ ਦਾ ਮੂੰਹ ਸੜ ਜਾਂਦਾ ਹੈ। । ਸ਼ਿਲਪਾ ਦਾ ਸਟਾਈਲ ਲੋਕਾਂ ਨੂੰ ਖ਼ੂਬ ਪਸੰਦ ਆਉਂਦਾ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!