|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਕੀਤੀ ਵਧਾਈਆਂ ਕਿਹਾ .....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਆਵਾਜ਼ ਨੂੰ ਰੱਬ ਦੀ ਆਵਾਜ਼ ਐਲਾਨਦਿਆਂ ਪੰਜਾਬ ਦੇ ਹੋਣ ਵਾਲੇ ਅੱਗਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਇਸ ਸਿਆਸੀ ਜੰਗ ਵਿੱਚ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਤੇ ਇਸੀ ਦੇ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਕੀਤੀ ਵਧਾਈਆਂ ਕਿਹਾ .....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦੀ ਆਵਾਜ਼ ਨੂੰ ਰੱਬ ਦੀ ਆਵਾਜ਼ ਐਲਾਨਦਿਆਂ ਪੰਜਾਬ ਦੇ ਹੋਣ ਵਾਲੇ ਅੱਗਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਧਾਈਆਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਇਸ ਸਿਆਸੀ ਜੰਗ ਵਿੱਚ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਤੇ ਇਸੀ ਦੇ ਨਾਲ ਉਨ੍ਹਾਂ ਖਾਸ ਤੌਰ 'ਤੇ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ।

ਸੰਬੰਧਿਤ ਖ਼ਬਰਾਂ

ਅਕਾਲੀ ਦਲ ਪ੍ਰਧਾਨ ਨੇ 'ਆਪ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਨੂੰ 'ਆਪ' ਨਾਲ ਮਿਲ ਕੇ ਕੰਮ ਕਰਨਾ ਪਿਆ ਸ਼੍ਰੋਮਣੀ ਅਕਾਲੀ ਦਲ ਆਪਣਾ ਪੂਰਾ ਸਹਿਯੋਗ ਦੇਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਹਦੀ ਸੂਬਾ ਹੋਣ ਕਰਕੇ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!