|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਰਾਜੋਆਣਾ ਨੂੰ ਰਿਹਾਅ ਕਰਨ ਦੀ ਕੀਤੀ ਮੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ-ਸਮੇਂ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਵਾਂ ਕਰਦਾ ਰਹਿੰਦਾ ਹੈ। ਵਿਰਸਾ ਸਿੰਘ ਵਲਟੋਹਾ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਇਕ ਚਿੱਠੀ ਵੀ ਲਿਖ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਰਾਜੋਆਣਾ ਨੂੰ ਰਿਹਾਅ ਕਰਨ ਦੀ ਕੀਤੀ ਮੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ-ਸਮੇਂ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਵਾਂ ਕਰਦਾ ਰਹਿੰਦਾ ਹੈ। ਵਿਰਸਾ ਸਿੰਘ ਵਲਟੋਹਾ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਇਕ ਚਿੱਠੀ ਵੀ ਲਿਖੀ ਹੈ। ਰਾਜੋਆਣਾ ਪਿਛਲੇ ਕਰੀਬ 27 ਸਾਲਾ ਤੋਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਇਸ ਮਾਮਲੇ ਦੇ ਸਬੰਧ ’ਚ ਦਖ਼ਲ ਦੇਣ ਦੀ ਗੱਲ ਕਹੀ ਅਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਫ਼ੈਸਲਾ ਲੈ ਕੇ ਉਨ੍ਹਾਂ ਨੂੰ ਰਿਹਾਅ ਕਰਨ ਨੂੰ ਕਿਹਾ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਰਾਜੋਆਣਾ ਦੀ ਛੇਤੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਕਾਂਗਰਸ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਸੁਖਬੀਰ ਬਾਦਲ ਖ਼ਿਲਾਫ਼ ਬੋਲਦੇ ਹੋਏ ਉਨ੍ਹਾਂ ਨੂੰ ਸਵਾਲ ਕੀਤਾ ਕਿ ਰਾਜੋਆਣਾ ਨੂੰ ਰਿਹਾਅ ਕਰਵਾਉਣ ਪਿੱਛੇ ਉਨ੍ਹਾਂ ਦੀ ਕੀ ਮਨਸ਼ਾ ਹੈ ਉਹ ਦੱਸਣ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!