|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਕਾਰਾਂ ਦੀ ਨਿਲਾਮੀ, ਨਵੀਂ ਥਾਰ ਵੀ ਸ਼ਾਮਲ

ਨਿਊਜ਼ ਡੈਸਕ : ਸ਼੍ਰੋਮਣੀ ਕਮੇਟੀ ਵੱਲੋਂ 5 ਅਪ੍ਰੈਲ ਨੂੰ ਪੰਜ ਗੱਡੀਆਂ ਨਿਲਾਮ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਥਾਰ ਤੋਂ ਇਲਾਵਾ 2017 ਮਾਡਲ ਇਕ ਕੈਮਰੀ ਆਟੋਮੈਟਿਕ ਗੱਡੀ, 2011 ਮਾਡਲ ਇਕ ਟਵੇਰਾ ਗੱਡੀ, 2013 ਮਾਡਲ ਇਕ ਇਨੋਵਾ ਗੱਡੀ ਵੀ ਨਿਲਾਮ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰਾ ਕੰਪਨੀ ਵੱਲੋਂ ਦਾਨ 'ਚ ਮਿਲੀ ‘ਥਾਰ’ ਨਿਲਾਮ ਕੀਤੀ ਜਾਵੇਗੀ ਤੇ ਇਹ ਕਾਰ ਸਿਰਫ਼

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਕਾਰਾਂ ਦੀ ਨਿਲਾਮੀ, ਨਵੀਂ ਥਾਰ ਵੀ ਸ਼ਾਮਲ
📷 NRI Post Desk

ਨਿਊਜ਼ ਡੈਸਕ : ਸ਼੍ਰੋਮਣੀ ਕਮੇਟੀ ਵੱਲੋਂ 5 ਅਪ੍ਰੈਲ ਨੂੰ ਪੰਜ ਗੱਡੀਆਂ ਨਿਲਾਮ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਥਾਰ ਤੋਂ ਇਲਾਵਾ 2017 ਮਾਡਲ ਇਕ ਕੈਮਰੀ ਆਟੋਮੈਟਿਕ ਗੱਡੀ, 2011 ਮਾਡਲ ਇਕ ਟਵੇਰਾ ਗੱਡੀ, 2013 ਮਾਡਲ ਇਕ ਇਨੋਵਾ ਗੱਡੀ ਵੀ ਨਿਲਾਮ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਮਹਿੰਦਰਾ ਕੰਪਨੀ ਵੱਲੋਂ ਦਾਨ 'ਚ ਮਿਲੀ ‘ਥਾਰ’ ਨਿਲਾਮ ਕੀਤੀ ਜਾਵੇਗੀ ਤੇ ਇਹ ਕਾਰ ਸਿਰਫ਼ 700 ਕਿਲੋਮੀਟਰ ਹੀ ਚੱਲੀ ਹੈ। ਥਾਰ ਦੀ ਕੀਮਤ 16.50 ਲੱਖ ਰੁਪਏ ਰੱਖੀ ਗਈ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਥਾਰ ਨੂੰ ਨਿਲਾਮ ਕਰ ਕੇ ਉਹ ਕੋਈ ਹੋਰ ਗੱਡੀ ਖ਼ਰੀਦਣਗੇ, ਜੋ ਸ਼੍ਰੋਮਣੀ ਕਮੇਟੀ ਦੇ ਕੰਮ ਆ ਸਕੇ। ਮਹਿੰਦਰਾ ਕੰਪਨੀ ਨੇ ਇਹ ਥਾਰ ਮੁੰਬਈ ਤੋਂ ਭੇਜੀ ਸੀ। ਇਹ ਥਾਰ 2021 ਮਾਡਲ ਗੱਡੀ ਹੈ ਜੋ ਸ਼੍ਰੋਮਣੀ ਕਮੇਟੀ ਦੇ ਨਾਂ ਹੈ। ਸ਼੍ਰੋਮਣੀ ਕਮੇਟੀ ਵੱਲੋਂ ਖੁੱਲ੍ਹੀ ਬੋਲੀ ਲਈ ਸਕਿਓਰਿਟੀ ਫ਼ੀਸ 50 ਹਜ਼ਾਰ ਰੁਪਏ ਰੱਖੀ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!