|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

‘ਆਪ’ ਨੂੰ ਝਟਕਾ: ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਫੜਿਆ BJP ਦਾ ਪੱਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭ

NRI Post Desk · 1692 ਦਿਨ ਪਹਿਲਾਂ · ਅੱਪਡੇਟ 1692 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
‘ਆਪ’ ਨੂੰ ਝਟਕਾ: ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਫੜਿਆ BJP ਦਾ ਪੱਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਪਾਰਟੀ ਦੇ ਹਿਮਾਚਲ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ‘ਆਪ’ ਦੇ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਭਾਜਪਾ ਪਾਰਟੀ ’ਚ ਸ਼ਾਮਲ ਹੋਏ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ।

ਸੰਬੰਧਿਤ ਖ਼ਬਰਾਂ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕਰਦਿਆਂ ਕਿਹਾ, ‘‘ਅਰਵਿੰਦ ਕੇਜਰੀਵਾਲ ਪਹਾੜ ਅਤੇ ਪਹਾੜੀ ਤੁਹਾਡੇ ਝਾਂਸੇ ’ਚ ਨਹੀਂ ਆਉਣਗੇ। ਆਮ ਆਦਮੀ ਪਾਰਟੀ ਦੀ ਹਿਮਾਚਲ ਵਿਰੋਧੀ ਨੀਤੀਆ ਖ਼ਿਲਾਫ ‘ਆਪ’ ਪਾਰਟੀ ਦੇ ਹਿਮਾਚਲ ਪ੍ਰਦੇਸ਼ ਪ੍ਰਧਾਨ ਅਨੂਪ ਕੇਸਰੀ, ਸੰਗਠਨ ਮਹਾਮੰਤਰੀ ਸਤੀਸ਼ ਠਾਕੁਰ ਅਤੇ ਊਨਾ ਦੇ ਪ੍ਰਧਾਨ ਇਕਬਾਲ ਸਿੰਘ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਭਾਜਪਾ ’ਚ ਮਾਣਯੋਗ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਹਾਜ਼ਰ ’ਚ ਸ਼ਾਮਲ ਹੋਏ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!